ਪੜਚੋਲ ਕਰੋ

ਜਿਆਣੀ ਨੇ ਕਿਹਾ, 'ਪੈਸੇ ਦੇ ਕੇ ਬੰਦਾ ਮਰਵਾ ਲਓ'

ਹੁਸ਼ਿਆਰਪੁਰ: ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਇੱਕ ਵਾਰ ਫਿਰ ਆਪਣੇ ਬਿਆਨ ਕਾਰਨ ਚਰਚਾ ਵਿੱਚ ਆ ਗਏ ਹਨ। ਇਸ ਵਾਰ ਸ਼ਰਾਬ ਨਹੀਂ ਆਪਣੇ ਹੀ ਵਿਭਾਗ ਦੀ ਨਾਲਾਇਕੀ 'ਤੇ ਉਨ੍ਹਾਂ ਕਿਹਾ, "ਇਹ ਭਾਰਤ ਹੈ, ਇੱਥੇ ਪੈਸੇ ਦੇ ਕੇ ਬੰਦਾ ਮਰਵਾ ਲਵੋ ਤੁਸੀਂ ਤਾਂ ਜਨਮ ਸਰਟੀਫਿਕੇਟ ਬਣਵਾਉਣ ਦੀ ਗੱਲ ਕਰਦੇ ਹੋ।" ਇਸ ਬਿਆਨ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਜਿਆਣੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਤਾਂ ਜਿਆਣੀ ਨੂੰ ਉੱਥੋ ਭੱਜਣ ਤੋਂ ਬਿਨਾਂ ਕੋਈ ਰਾਹ ਨਾਲ ਲੱਭਿਆ।

SurjitKumarJyani_compressed

ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਿਹਤ ਵਿਭਾਗ ਦੀਆਂ ਉਪਲਬਧੀਆਂ ਗਿਣਵਾਉਣ ਲਈ ਹੁਸ਼ਿਆਰਪੁਰ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਪਰ ਇਸ ਦੌਰਾਨ ਸਿਹਤ ਮੰਤਰੀ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਹੁਸ਼ਿਆਰਪੁਰ ਤੋਂ ਲੈ ਕੇ ਪੂਰੇ ਪੰਜਾਬ ਵਿੱਚ ਹੀ ਜਨਮ ਸਰਟੀਫਿਕੇਟ ਦੇ ਨਾਂ 'ਤੇ ਹਜ਼ਾਰਾਂ ਰੁਪਏ ਲਏ ਜਾ ਰਹੇ ਹਨ।   ਸਿਵਲ ਸਰਜਨ ਦੇ ਦਫਤਰਾਂ ਵਿੱਚ ਏਜੰਟਾਂ ਦਾ ਪੂਰਾ ਜਾਲ ਫੈਲਿਆ ਹੋਇਆ ਹੈ। ਇਸ 'ਤੇ ਸਿਹਤ ਮੰਤਰੀ ਨੇ ਜੋ ਬਿਆਨ ਦਿੱਤਾ, ਉਹ ਹੈਰਾਨ ਕਰ ਦੇਣ ਵਾਲਾ ਸੀ। ਉਨ੍ਹਾਂ ਕਿਹਾ ਕਿ ਇਹ ਭਾਰਤ ਹੈ। ਇੱਥੇ ਪੈਸੇ ਦੇ ਕੇ ਬੰਦਾ ਮਰਵਾ ਲਵੋ। ਇਸ ਤੋਂ ਬਿਨਾਂ ਮੰਤਰੀ ਨੇ ਕੋਈ ਕਾਰਵਾਈ ਨਾ ਕੀਤਾ ਤੇ ਉੱਥੋਂ ਚਲਦੇ ਬਣੇ। ਇਸ ਦੇ ਨਾਲ ਹੀ ਸਿਹਤ ਮੰਤਰੀ ਤੋਂ ਜਦੋਂ ਡਾਕਟਰ ਨਵਜੋਤ ਕੌਰ ਸਿੱਧੂ ਦੇ ਨੀਲੀ ਬੱਤੀ ਵਾਲੀਆਂ ਗੱਡੀਆਂ ਵਿੱਚ ਨਸ਼ਾ ਤਸਕਰੀ ਬਾਰੇ ਬਿਆਨ ਦਿੱਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਨਵਜੋਤ ਕੌਰ ਜੋ ਵੀ ਕਹਿ ਦਵੇ ਉਹ ਸੱਚ ਨਹੀਂ ਹੈ। ਬੇਸ਼ਕ ਉਹ ਉਨ੍ਹਾਂ ਦੇ ਨਾਲ ਹੈ ਪਰ ਉਹ ਗਲਤ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget