ਪੜਚੋਲ ਕਰੋ

ਵੱਡੀ ਖਬਰ! ਸਿਹਤ ਮੰਤਰੀ ਵਿਜੇ ਸਿੰਗਲਾ ਤੋਂ ਬਾਅਦ OSD ਪ੍ਰਦੀਪ ਕੁਮਾਰ ਵੀ ਗ੍ਰਿਫਤਾਰ

ਸਿਹਤ ਮੰਤਰੀ ਵਿਜੇ ਸਿੰਗਲਾ ਤੋਂ OSD ਪ੍ਰਦੀਪ ਕੁਮਾਰ ਵੀ ਗ੍ਰਿਫਤਾਰ

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ :
ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਤੋਂ ਬਾਅਦ OSD ਪ੍ਰਦੀਪ ਕੁਮਾਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 58 ਕਰੋੜ ਦੇ ਕੰਮ ਦੇ ਮਾਮਲੇ 'ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।  ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।

ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget