ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ , ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਬਰਖਾਸਤ

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।

ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann ) ਨੇ ਆਪਣੇ ਮੰਤਰੀ ਵਿਜੇ ਸਿੰਗਲਾ  (Health Minister Vijay Singla ) ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।

ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ  ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget