ਪੜਚੋਲ ਕਰੋ

MC Elections: ਪੰਜਾਬ ਦੀਆਂ ਨਗਰ ਨਿਗਮ ਦੀਆਂ ਚੋਣਾਂ ਕਦੋਂ ਹੋਣਗੀਆਂ ? ਅੱਜ ਹੋ ਸਕਦੈ ਤੈਅ ! ਹਾਈਕੋਰਟ 'ਚ ਹੋਣ ਜਾ ਰਹੀ ਸੁਣਵਾਈ 

MC Elections: ਪੰਜਾਬ ਵਿੱਚ 5 ਨਗਰ ਨਿਗਮ ਜਿਹਨਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਹਨ। ਇਹਨਾਂ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਚੋਣ ਕਮਿਸ਼ਨਰ ਨੂੰ  ਪਿਛਲੇ ਸਾਲ

MC Elections: ਪੰਜਾਬ ਦੀਆਂ 5 ਨਗਰ ਨਿਗਮਾਂ ਚੋਣਾਂ ਸਮੇਂ ਸਿਰ ਨਾ ਕਰਵਾਏ ਜਾਣ ਦੇ ਮਮਾਲੇ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਹਾਈ ਕੋਰਟ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਕਰਨ ਜਾ ਰਿਹਾ ਹੈ। 

ਇਸ ਤੋਂ ਪਹਿਲਾਂ ਜਦੋਂ ਸੁਣਵਾਈ ਹੋਈ ਸੀ ਤਾਂ ਪੰਜਾਬ ਸਰਕਾਰ ਪੱਖ ਦੇ ਵਕੀਲ ਨੇ ਹਾਈ ਕੋਰਟ 'ਚ ਦਲੀਲ ਦਿੱਤੀ ਸੀ ਕਿ ਇੱਕ ਨਗਰ ਨਿਗਮ ਦੀ ਵਾਰਡਬੰਦ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ। ਅਜਿਹੇ 'ਚ ਸੁਪਰੀਮ ਕੋਰਟ ਦੀ ਕੋਈ ਟਿੱਪਣ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਫੈਸਲਾ ਨਹੀਂ ਲਿਆ ਜਾ ਸਕਦਾ ਹੈ। 

ਪੰਜਾਬ ਵਿੱਚ 5 ਨਗਰ ਨਿਗਮ ਜਿਹਨਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਹਨ। ਇਹਨਾਂ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਚੋਣ ਕਮਿਸ਼ਨਰ ਨੂੰ  ਪਿਛਲੇ ਸਾਲ 15 ਨਵੰਬਰ ਤੱਕ ਪੰਜ ਨਗਰ ਨਿਗਮਾਂ  ਦੀਆਂ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 

ਪਰ ਜਲੰਧਰ ਵਿੱਚ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ ਕਰਕੇ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਸੀ। ਜਿਸ ਕਰਕੇ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ ਸਨ। ਹਾਲਾਂਕਿ ਸੂਬੇ ਦੀਆਂ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਲੰਬਿਤ ਹਨ। 

ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਨੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੇ ਵਕੀਲ ਐਚਸੀ ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। 

ਇਸ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਸੀ। ਕਿਉਂਕਿ ਇਹ ਲਾਜ਼ਮੀ ਹੈ।  ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ

Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ

Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Advertisement
ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ

Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

Embed widget