ਪੜਚੋਲ ਕਰੋ

ਘਰ-ਘਰ ਰਾਸ਼ਣ ਸਕੀਮ 'ਤੇ ਮੁੜ ਹਾਈਕੋਰਟ ਵਿੱਚ ਸੁਣਵਾਈ, ਪਿਛਲੀ ਸੁਣਵਾਈ ਨੂੰ ਪੰਜਾਬ ਸਰਕਾਰ ਨੂੰ ਪਾਈ ਸੀ ਝਾੜ

ਪਿਛਲੀ ਸੁਣਵਾਈ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਦੇ ਇਸ ਸਕੀਮ ਤੇ ਅਗਲੀ ਸੁਣਵਾਈ ਤੱਕ ਰੋਕ ਲਾ ਕੇ ਰਾਸ਼ਣ ਵੰਡਣ ਦੇ ਅਧਿਕਾਰੀ ਡਿੱਪੂ ਹੋਲਡਰਾਂ ਕੋਲ ਹੀ ਦੇਣ ਦੇ ਆਦੇਸ਼ ਜਾਰੀ ਕੀਤੇ ਸੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਘਰ ਘਰ ਆਟਾ ਸਕੀਮ 'ਤੇ ਅੱਜ ਮੁੜ ਤੋਂ ਹਾਈਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਦੇ ਇਸ ਸਕੀਮ 'ਤੇ ਅਗਲੀ ਸੁਣਵਾਈ ਤੱਕ ਰੋਕ ਲਾ ਕੇ ਰਾਸ਼ਣ ਵੰਡਣ ਦੇ ਅਧਿਕਾਰੀ ਡਿੱਪੂ ਹੋਲਡਰਾਂ ਕੋਲ ਹੀ ਦੇਣ ਦੇ ਆਦੇਸ਼ ਜਾਰੀ ਕੀਤੇ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ AAP ਆਗੂ ਦੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ , ਖ਼ੁਦਕੁਸ਼ੀ ਜਾਂ ਅਣਗਹਿਲੀ ?

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਸਹਿਰ ਦੇ ਕਰਿੰਦੇ ਘਰ ਘਰ ਜਾ ਕੇ ਰਾਸ਼ਣ ਦੀ ਡਿਲਵਰੀ ਦੇਣਗੀ। ਇਸ ਸਕੀਮ ਦੇ ਐਲਾਨ ਤੋਂ ਬਾਅਦ ਸੂਬੇ ਭਰ ਦੇ ਡਿੱਪੂ ਹੋਲਡਰਾਂ ਵਿੱਚ ਰੋਹ ਵੇਖਣ ਨੂੰ ਮਿਲ ਰਿਹਾ ਸੀ ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਵੀ ਪਾਈ ਗਈ ਸੀ ਜਿਸ 'ਤੇ ਸੁਣਵਾਈ ਕਰਦਿਆਂ ਮਾਨਯੋਗ ਹਾਈਕੋਰਟ ਨੇ ਇਸ ਸਕੀਮ ਤੇ ਅਗਲੀ ਸੁਣਵਾਈ ਤੱਕ ਰੋਕ ਦਿੱਤੀ ਸੀ। ਇਸ ਵਿੱਚ ਨਾਲ ਹੀ ਕਿਹਾ ਗਿਆ ਸੀ ਕਿ ਅਗਲੀ ਸੁਣਵਾਈ ਤੱਕ ਰਾਸ਼ਣ ਵੰਡਣ ਦੇ ਸਾਰੇ ਅਧਿਕਾਰ ਡਿੱਪੂ ਹੋਲਡਰਾਂ ਕੋਲ ਹੀ ਰਹਿਣਗੇ।

ਆਟੇ ਦੀ ਹੋਮ ਡਲਿਵਰੀ ਦੀ ਯੋਜਨਾ ਦੀ ਜਾਂਚ ਕਰਾਉਣ ਦੀ ਮੰਗ
ਉਧਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਆਟੇ ਦੀ ਹੋਮ ਡਲਿਵਰੀ ਦੀ ਯੋਜਨਾ ਦੀ ਜਾਂਚ ਕਰਾਉਣ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਘਰ-ਘਰ ਆਟਾ ਦੇਣ ਦੀ ਯੋਜਨਾ ਐਲਾਨੀ ਗਈ ਹੈ ਤੇ ਇਸ ਸਕੀਮ ਦੀ ਲਾਗਤ ਨਾਲ ਸਰਕਾਰੀ ਖਜ਼ਾਨੇ ’ਤੇ ਪੰਜ ਸੌ ਕਰੋੜ ਦਾ ਬੋਝ ਪਵੇਗਾ। 

ਉਨ੍ਹਾਂ ਲਿਖਿਆ ਕਿ ਇਸ ਸਕੀਮ ਤਹਿਤ ਆਟੇ ਦੀ ਗੁਣਵਤਾ ਜਾਂਚਣ ਤੋਂ ਲਾਭਪਾਤਰੀ ਬੇਵੱਸ ਹੋਵੇਗਾ ਕਿਉਂਕਿ ਖਰਾਬ ਕਣਕ ਦਿੱਤੇ ਜਾਣ ਦੀ ਸੂਰਤ ਵਿਚ ਪਹਿਲਾਂ ਕਣਕ ਦੀ ਗੁਣਵਤਾ ਦਾ ਪਤਾ ਲੱਗ ਜਾਂਦਾ ਸੀ ਪਰ ਆਟੇ ਵਿਚ ਇਹ ਪਤਾ ਨਹੀਂ ਲੱਗ ਸਕੇਗਾ। 

ਇਸੇ ਤਰ੍ਹਾਂ ਪੰਜਾਬ ਦੇ 17 ਹਜ਼ਾਰ ਡਿੱਪੂ ਹੋਲਡਰਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜੁਆਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਦਿੱਲੀ ਹਾਈ ਕੋਰਟ ਦੇ ਦਾਖਲ ਮਗਰੋਂ ਇਸੇ ਤਰ੍ਹਾਂ ਦੀ ਯੋਜਨਾ ਨੂੰ ਰੋਕਣਾ ਪਿਆ ਸੀ। 

 

 

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget