ਪੜਚੋਲ ਕਰੋ

ਸਿਟੀ ਸੈਂਟਰ ਘਪਲਾ: ਸੈਣੀ ਦਾ ਦਾਅਵਾ ਕੇਸ ਬੰਦ ਹੋਣ 'ਤੇ ਸਰਕਾਰ ਨੂੰ ਹੋਵੇਗਾ 1500 ਤੋਂ 3000 ਕਰੋੜ ਦਾ ਘਾਟਾ

ਲੁਧਿਆਣਾ: ਬਹੁਚਰਚਿਤ ਸਿਟੀ ਸੈਂਟਰ ਘੁਟਾਲੇ ਨੂੰ ਬੰਦ ਕਰਨ ਤੋਂ ਪਹਿਲਾਂ ਅਦਾਲਤ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦਾ ਪੱਖ ਸੁਣ ਰਹੀ ਹੈ। ਸੈਣੀ ਨੇ ਇਸ ਸਬੰਧੀ ਪਿਛਲੇ ਸਾਲ ਅਰਜ਼ੀ ਪਾਈ ਸੀ ਤੇ ਅੱਜ ਉਸ ਅਰਜ਼ੀ 'ਤੇ ਤਿੰਨ ਘੰਟੇ ਲੰਮੀ ਸੁਣਵਾਈ ਚੱਲੀ, ਜਿਸ ਵਿੱਚ ਸੈਣੀ ਦੇ ਵਕੀਲ ਤੇ ਵਿਜੀਲੈਂਸ ਦੇ ਵਕੀਲਾਂ ਦਰਮਿਆਨ ਲੰਮੀ ਬਹਿਸ ਹੋਈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ 32 ਮੁਲਜ਼ਮ ਨਾਮਜ਼ਦ ਹਨ। ਇਹ ਵੀ ਪੜ੍ਹੋ- ਵਿਜੀਲੈਂਸ ਮੁਤਾਬਕ ਸਿਟੀ ਸੈਂਟਰ ਨਹੀਂ ਘਪਲਾ, ਪਰ ਸਾਬਕਾ ਡੀਜੀਪੀ ਨੇ ਸਾਹਮਣੇ ਲਿਆਂਦੇ 1500 ਕਰੋੜ ਦੀ ਧਾਂਦਲੀ ਦੇ ਸਬੂਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਹੈ ਕਿ ਇਸ ਮਾਮਲੇ ਦੀ ਜਾਂਚ 10 ਸਾਲ ਚੱਲੀ ਤੇ 150 ਤੋਂ ਵੱਧ ਗਵਾਹਾਂ ਦੇ ਬਿਆਨ ਹੋਏ ਪਰ ਪਿਛਲੇ ਸਾਲ ਸੱਤਾ ਬਦਲਦਿਆਂ ਹੀ ਅਚਾਨਕ ਹੀ ਇਸ ਕੇਸ ਨੂੰ ਬੰਦ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਜਾਂਚ ਸੁਮੇਧ ਸਿੰਘ ਸੈਣੀ ਦੀ ਦੇਖਰੇਖ ਵਿੱਚ ਹੋਈ ਸੀ। ਸਬੰਧਤ ਖ਼ਬਰ- ਸਿਟੀ ਸੈਂਟਰ ਘਪਲਾ: ਬੈਂਸ ਦੀ ਪਟੀਸ਼ਨ 'ਤੇ ਕੈਪਟਨ ਸਰਕਾਰ ਨੂੰ ਨੋਟਿਸ ਸੰਧੂ ਨੇ ਦੱਸਿਆ ਕਿ ਜੇਕਰ ਇਹ ਕੇਸ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਸੂਬਾ ਸਰਕਾਰ ਨੂੰ 1500 ਤੋਂ ਲੈਕੇ 3000 ਕਰੋੜ ਰੁਪਏ ਤਕ ਦਾ ਘਾਟਾ ਹੋਵੇਗਾ ਅਤੇ ਇਸੇ ਲਈ ਕਲੋਜ਼ਰ ਰਿਪਰੋਟ 'ਤੇ ਉਹ (ਸੈਣੀ) ਅਦਾਲਤ ਸਾਹਮਣੇ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਵਕੀਲ ਨੇ ਦੱਸਿਆ ਕਿ ਅੱਜ ਯਾਨੀ ਸ਼ਨੀਵਾਰ ਨੂੰ ਵੀ ਅਦਾਤ ਵਿੱਚ ਇਸ ਮਾਮਲੇ 'ਤੇ ਸਵੇਰੇ 11 ਤੋਂ 12 ਤੇ ਬਾਅਦ ਦੁਪਹਿਰ ਦੋ ਤੋਂ ਚਾਰ ਵਜੇ ਤਕ ਕੁੱਲ ਤਿੰਨ ਘੰਟੇ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਪੱਖਾਂ ਦੀ ਬਹਿਸ ਸੁਣੀ ਅਤੇ ਮਾਮਲੇ ਦੀ ਅਗਲੀ ਤਾਰੀਖ਼ 17 ਜਨਵਰੀ 'ਤੇ ਪਾ ਦਿੱਤੀ। ਅਗਲੀ ਤਾਰੀਖ਼ 'ਤੇ ਵੀ ਬਹਿਸ ਜਾਰੀ ਰਹਿ ਸਕਦੀ ਹੈ। ਇਹ ਵੀ ਪੜ੍ਹੋ- ਲੁਧਿਆਣਾ ਸਿਟੀ ਸੈਂਟਰ ਘਪਲਾ ਕੇਸ 'ਚ ਸਾਬਕਾ ਵਿਜੀਲੈਂਸ ਐਸਐਸਪੀ ਦੀ ਅਰਜ਼ੀ ਖਾਰਜ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget