ਪੜਚੋਲ ਕਰੋ

ਮੁੜ ਅਦਾਲਤ 'ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ, ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਫਿਰ ਟਲੀ, ਹੁਣ 25 ਜੁਲਾਈ ਨੂੰ ਹੋਵੇਗੀ ਗਵਾਹੀ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਣੀ ਸੀ। ਮ੍ਰਿਤਕ ਦੇ ਪਿਤਾ ਬਲਕੌਰ ਸਿੰਘ ਨੇ ਗਵਾਹੀ ਲਈ ਪੇਸ਼ ਹੋਣਾ ਸੀ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 25 ਜੁਲਾਈ, 2025 ਨੂੰ ਤੈਅ ਕੀਤੀ ਹੈ।

Punjab News: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਣੀ ਸੀ। ਮ੍ਰਿਤਕ ਦੇ ਪਿਤਾ ਬਲਕੌਰ ਸਿੰਘ ਨੇ ਗਵਾਹੀ ਲਈ ਪੇਸ਼ ਹੋਣਾ ਸੀ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 25 ਜੁਲਾਈ, 2025 ਨੂੰ ਤੈਅ ਕੀਤੀ ਹੈ।

ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਇਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਅਤੇ ਹੋਰ ਮੁਲਜ਼ਮ ਸ਼ਾਮਲ ਸਨ। ਹੁਣ ਤੱਕ ਮਾਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤਾਂ ਦੀ ਗਵਾਹੀ ਪੂਰੀ ਹੋ ਚੁੱਕੀ ਹੈ ਜੋ ਘਟਨਾ ਸਮੇਂ ਦੋਵੇਂ ਮੌਜੂਦ ਸਨ। ਉਨ੍ਹਾਂ ਨੇ ਗੋਲੀਬਾਰੀ ਕਰਨ ਵਾਲਿਆਂ, ਵਾਹਨਾਂ ਅਤੇ ਹਥਿਆਰਾਂ ਦੀ ਪਛਾਣ ਕਰ ਲਈ ਸੀ।  ਹੁਣ ਬਲਕੌਰ ਸਿੰਘ ਤੋਂ ਇਲਾਵਾ ਸੁਖਪਾਲ ਸਿੰਘ ਅਤੇ ਇੱਕ ਪੁਲਿਸ ਅਧਿਕਾਰੀ ਦੀ ਗਵਾਹੀ ਬਾਕੀ ਹੈ। ਅਦਾਲਤ ਨੇ ਸਾਰਿਆਂ ਨੂੰ ਅਗਲੀ ਤਰੀਕ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਜ਼ਿਕਰ ਕਰ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹੋਇਆ ਸੀ। ਉਹ ਆਪਣੀ ਥਾਰ ਵਿੱਚ ਦੋ ਦੋਸਤਾਂ ਨਾਲ ਜਾ ਰਿਹਾ ਸੀ ਜਦੋਂ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵਿੱਚ 6 ਨਿਸ਼ਾਨੇਬਾਜ਼ ਸ਼ਾਮਲ ਸਨ ਜੋ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ। ਇਸ ਕਤਲ ਦੀ ਯੋਜਨਾ ਕੈਨੇਡਾ ਤੋਂ ਗੋਲਡੀ ਬਰਾੜ ਨੇ ਬਣਾਈ ਸੀ, ਜਿਸ ਵਿੱਚ ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਸ਼ਾਮਲ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget