ਪੜਚੋਲ ਕਰੋ

SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ

ਪਟੀਸ਼ਨ 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ।

Balwant Singh Rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ (ਸੋਮਵਾਰ) ਸੁਪਰੀਮ ਕੋਰਟ 'ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ।

ਪਟੀਸ਼ਨ 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ 'ਤੇ ਛੱਡ ਦਿੱਤਾ ਸੀ। ਉਸ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਜ਼ਰੂਰੀ ਫੈਸਲਾ ਨਹੀਂ ਲਿਆ ਹੈ। ਉਸ ਹੁਕਮ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।

ਕਿਹੜੇ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਹੋਈ ਫਾਂਸੀ ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਦੱਸ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ

PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ

Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ

ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ

ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ

Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Embed widget