ਪੜਚੋਲ ਕਰੋ

ਪੰਜਾਬ ‘ਚ ਸਕੂਲ ਫੀਸਾਂ ਦੇ ਮਾਮਲੇ ਸਬੰਧੀ ਸੁਣਵਾਈ ਸ਼ੁੱਕਰਵਾਰ ਤਕ ਟਲੀ

ਪੰਜਾਬ 'ਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ ਪੰਜਾਬ ਸਰਕਾਰ ਅਤੇ ਮਾਪਿਆਂ ਦੀਆਂ ਅਪੀਲਾਂ ‘ਤੇ ਬੁੱਧਵਾਰ ਨੂੰ ਵੀ ਸੁਣਵਾਈ ਨਹੀਂ ਹੋ ਸਕੀ।

ਚੰਡੀਗੜ੍ਹ: ਪੰਜਾਬ 'ਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ ਪੰਜਾਬ ਸਰਕਾਰ ਅਤੇ ਮਾਪਿਆਂ ਦੀਆਂ ਅਪੀਲਾਂ ‘ਤੇ ਬੁੱਧਵਾਰ ਨੂੰ ਵੀ ਸੁਣਵਾਈ ਨਹੀਂ ਹੋ ਸਕੀ। ਬੈਂਚ ‘ਚ ਸ਼ਾਮਲ ਜਸਟਿਸ ਗਿਰੀਸ਼ ਅਗਨੀਹੋਤਰੀ ਨੇ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਚ ਸ਼ਾਮਲ ਕੁਝ ਸਕੂਲਾਂ ਦੀ ਪੈਰਵੀ ਕਰ ਚੁੱਕੇ ਹਨ। ਹਾਈ ਕੋਰਟ 'ਚ ਸੁਣਵਾਈ 17 ਜੁਲਾਈ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ 'ਚ ਹਾਈ ਕੋਰਟ ਦੇ ਇਕਹਿਰੇ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਅਸਰਦਾਰ ਢੰਗ ਨਾਲ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ/ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਾਈਵੇਟ ਸਕੂਲਾਂ ਦੁਆਰਾ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget