ਪੜਚੋਲ ਕਰੋ

Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਜੋ ਕਿ ਇਸ ਸਮੇਂ ਖੂਬ ਸੁਰਖੀਆਂ ਦੇ ਵਿੱਚ ਚੱਲ ਰਹੇ ਹਨ। ਅੱਜ ਉਨ੍ਹਾਂ ਦੇ ਚੱਲ ਰਹੇ ਮਾਮਲੇ ਦੇ ਵਿੱਚ ਸੁਣਵਾਈ ਹੋਣੀ ਸੀ ਪਰ ਉਹ ਟਲ ਗਈ। ਦੱਸ ਦਈਏ ਇਹ ਮਾਮਲਾ 12 ਸਾਲ ਪੁਰਾਣਾ ਹੈ।

Ranjit Singh Dhadrianwale Case: ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਮਾਮਲੇ 'ਚ ਸੁਣਵਾਈ ਟਲੀ। ਬੀਤੇ ਦਿਨ ਹਾਈਕੋਰਟ ਦੇ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਖਿਲਾਫ ਐਫਆਈਆਰ (FIR) ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਇਹ ਮਾਮਲਾ ਇੱਕ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਾ ਹੈ ਜੋ ਪੰਜਾਬੀ ਸਮਾਜ ਦੇ ਵਿਚਕਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।  ਇਹ ਮਾਮਲਾ 12 ਸਾਲ ਪੁਰਾਣਾ ਹੈ ਜਿਸ ਵਿੱਚ 22 ਸਾਲਾ ਲੜਕੀ ਨੇ 2012 'ਚ ਪਟਿਆਲਾ ਨੇੜੇ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਖੁਦਕੁਸ਼ੀ ਕਰ ਲਈ ਸੀ।

ਹੋਰ ਪੜ੍ਹੋ : ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

ਜਬਰ-ਜ਼ਨਾਹ ਤੇ ਕਤਲ ਦੇ ਮਾਮਲੇ ‘ਚ ਹੁਣ 17 ਦਸੰਬਰ ਨੂੰ ਸੁਣਵਾਈ ਹੋਏਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮਾਂ ਪੂਰਾ ਹੋਣ ਕਾਰਨ ਅੱਗੇ ਤਰੀਕ ਪਾ ਦਿੱਤੀ ਹੈ। 2012 ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਢੱਡਰੀਆਂ ਵਾਲੇ ਖਿਲਾਫ਼ ਮਾਮਲਾ ਦਰਜ ਕੀਤਾ ਸੀ।

 

22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤ ਵਿੱਚ ਮ੍ਰਿਤਕ ਪਾਈ ਗਈ। ਪੋਸਟਮਾਰਟਮ ਰਿਪੋਰਟ 'ਚ ਮੌਤ ਦਾ ਕਾਰਨ ਜ਼ਹਿਰ ਦੱਸਿਆ ਗਿਆ। ਹਾਲਾਂਕਿ ਪਰਿਵਾਰ ਦਾ ਇਲਜ਼ਾਮ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਸੇਵਾਦਾਰਾਂ ਨੇ ਲੜਕੀ ਦੀ ਮੌਤ ਇਮਾਰਤ ਦੇ ਬਾਹਰ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਉਸ ਸਮੇਂ ਦੇਸ਼ ਤੋਂ ਬਾਹਰ ਸਨ। ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਬਾਅਦ 'ਚ ਪਟੀਸ਼ਨ ਦਾਇਰ ਕੀਤੀ ਗਈ।

ਲੱਗੇ ਸਾਰੇ ਦੋਸ਼ ਬੇਬੁਨਿਆਦ-ਰਣਜੀਤ ਸਿੰਘ ਢੱਡਰੀਆਂ ਵਾਲਾ

ਹਾਲਾਂਕਿ ਢੱਡਰੀਆਂ ਵਾਲਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ ਤੇ ਜਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget