ਪੜਚੋਲ ਕਰੋ

ਅੰਮ੍ਰਿਤਸਰ 'ਚ ਪਾਕਿਸਤਾਨ ਨੂੰ ਘੇਰੇਗਾ ਭਾਰਤ

ਅੰਮ੍ਰਿਤਸਰ :  ਦੋ ਦਿਨਾਂ ਹਾਰਟ ਆਫ ਏਸ਼ੀਆ ਸਮਿਟ 'ਚ ਅੱਤਵਾਦ ਦੇ ਮੁੱਦੇ 'ਤੇ ਕੌਮਾਂਤਰੀ ਮੰਚ 'ਤੇ ਪਾਕਿਸਤਾਨ ਨੂੰ ਘੇਰਣ ਦਾ ਭਾਰਤ ਕੋਲ ਅਹਿਮ ਮੌਕਾ ਹੋਵੇਗਾ ਤੇ ਇਸ 'ਚ ਅਫਗਾਨਿਸਤਾਨ ਦਾ ਸਾਥ ਮਿਲਣ ਦੀ ਪੂਰੀ ਉਮੀਦ ਹੈਸੰਮੇਲਨ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜੀਜ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚ ਰਹੇ ਹਨਸਰਤਾਜ ਕੁਝ ਘੰਟਿਆ ਲਈ ਹੀ ਅੰਮ੍ਰਿਤਸਰ ਆਉਣਗੇ ਅਤੇ ਸ਼ਾਮੀ ਉਹਨਾਂ ਦੇ ਵਾਪਸ ਪਰਤ ਜਾਣ ਦੀ ਉਮੀਦ ਹੈਉੜੀ ਵਿੱਚ ਸੈਨਾ ਦੇ ਕੈਂਪ ਉਤੇ ਹੋਏ ਦਹਿਸ਼ਤਗਰਦ ਹਮਲੇ ਤੋਂ ਬਾਅਦ ਭਾਰਤ ਨੇ ਕੂਟਨੀਤਿਕ ਤੌਰ ਉਤੇ ਪਾਕਿਸਤਾਨ ਨੂੰ ਕੌਮਾਂਤਰੀ ਮੰਚ ਉਤੇ ਅਲੱਗ ਥਲੱਗ ਕਰ ਦਿੱਤਾ ਸੀਹਾਰਟ ਆਫ ਏਸ਼ੀਆ ਸੰਮੇਲਨ ਵੀ ਭਾਰਤ ਦੀ ਇਹ ਕੋਸ਼ਿਸ ਜਾਰੀ ਰਹੇਗੀਭਾਰਤ ਦੀ ਇਸ ਕੋਸ਼ਿਸ ਵਿੱਚ ਅਫਗਾਨਿਸਤਾਨ ਦਾ ਸਾਥ ਵੀ ਉਸ ਨੂੰ ਮਿਲੇਗਾ ਕਿਉਂਕਿ ਉਹ ਵੀ ਦਹਿਸ਼ਤਵਾਦ ਤੋਂ ਪ੍ਰਭਾਵਿਤ ਹਨਹਾਰਟ ਆਫ ਏਸ਼ੀਆ ਦੇ 14 ਦੇਸ਼ ਮੈਂਬਰ ਹਨਦੋ ਦਿਨ ਤੱਕ ਚੱਲਣ ਵਾਲੇ ਸਮਾਗਮ ਵਿੱਚ ਦਹਿਸ਼ਤਵਾਦ ਦੇ ਮੁੱਦੇ ਉਤੇ ਮੁੱਖ ਤੌਰ ਉਤੇ ਚਰਚਾ ਹੋਵੇਗੀਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਬਿਮਾਰ ਹੋਣ ਕਾਰਨ ਉਹਨਾਂ ਦੀ ਥਾਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਸੰਮੇਲਨ ਦੀ ਮੇਜ਼ਬਾਨੀ ਕਰਨਗੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
 Ferozepur 'ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ
 Ferozepur 'ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
Embed widget