ਪੜਚੋਲ ਕਰੋ

ਗਰਮੀ ਨੇ ਕੱਢੇ ਵੱਟ! ਹਸਪਤਾਲਾਂ 'ਚ ਵਧੀ ਮਰੀਜ਼ਾਂ ਦੀ ਗਿਣਤੀ, ਡਾਕਟਰਾਂ ਨੂੰ ਭਾਜੜਾਂ

ਜ਼ਿਲ੍ਹਾ ਪਠਾਨਕੋਟ 'ਚ ਦੇ ਸਿਵਲ ਹਸਪਤਾਲ ਵਿੱਚ ਗਰਮੀ ਦੇ ਕਹਿਰ ਨਾਲ ਬਿਮਾਰ ਮਰੀਜ਼ਾਂ ਦੀ ਗਿਣਤੀ ਕਾਫੀ ਵਧ ਗਈ ਹੈ। ਵਧ ਰਹੇ ਮਰੀਜ਼ਾਂ ਨੂੰ ਵੇਖਦਿਆਂ ਹਸਪਤਾਲ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਸਪਤਾਲ ਆ ਰਹੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਠਾਨਕੋਟ: ਮਈ ਮਹੀਨੇ ਦੇ ਅੰਤ ਵਿੱਚ ਗਰਮੀ ਆਪਣਾ ਕਹਿਰ ਵਰ੍ਹਾ ਰਹੀ ਹੈ। ਜ਼ਿਲ੍ਹਾ ਪਠਾਨਕੋਟ 'ਚ ਦੇ ਸਿਵਲ ਹਸਪਤਾਲ ਵਿੱਚ ਗਰਮੀ ਦੇ ਕਹਿਰ ਨਾਲ ਬਿਮਾਰ ਮਰੀਜ਼ਾਂ ਦੀ ਗਿਣਤੀ ਕਾਫੀ ਵਧ ਗਈ ਹੈ। ਵਧ ਰਹੇ ਮਰੀਜ਼ਾਂ ਨੂੰ ਵੇਖਦਿਆਂ ਹਸਪਤਾਲ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਸਪਤਾਲ ਆ ਰਹੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਪੈ ਰਹੀ ਹੈ। ਖ਼ਾਸ ਕਰਕੇ ਪੰਜਾਬ ਦੇ ਲੋਕ ਗਰਮੀ ਦਾ ਕਹਿਰ ਝੱਲ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਜੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਚੱਲਦਾ ਰਿਹਾ ਤਾਂ ਲੋਕ ਲੂ ਦੀ ਚਪੇਟ ਵਿੱਚ ਆ ਸਕਦੇ ਹਨ। ਪਟਾਨਕੋਟ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਗਰਮੀ ਗਲੋਬਲ ਵਾਰਮਿੰਗ ਦਾ ਨਤੀਜਾ ਹੈ। ਇਸ ਤੋਂ ਇਲਾਵਾ ਰੁੱਖਾਂ ਦੀ ਹੋ ਰਹੀ ਕਟਾਈ ਵੀ ਇਸ ਦਾ ਮੁੱਖ ਕਾਰਨ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਗਰਮੀ ਨਾਲ ਲੋਕ ਬਿਮਾਰ ਪੈ ਰਹੇ ਹਨ। ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਵੇਖਦਿਆਂ ਪ੍ਰਸ਼ਾਸਨ ਨੂੰ ਪੁਖ਼ਤਾ ਕਦਮ ਚੁੱਕਣੇ ਚਾਹੀਦੇ ਹਨ। ਸਿਵਲ ਹਸਪਤਾਲ ਦੇ SMO ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਦੂਸ਼ਿਤ ਪਾਣੀ ਕਰਕੇ ਲੋਕ ਪੇਟ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਨਾਲ ਡੇਂਗੂ ਤੇ ਮਲੇਰੀਆ ਵੀ ਲੋਕਾਂ ਨੂੰ ਆਪਣੀ ਚਪੇਟ ਵਿੱਚ ਆ ਰਹੇ ਹਨ। SMO ਨੇ ਲੋਕਾਂ ਨੂੰ ਫਿਲਟਰ ਪਾਣੀ ਦਾ ਇਸਤੇਮਾਲ ਕਰਨ ਤੇ ਆਸ-ਪਾਸ ਪਾਣੀ ਨਾ ਇਕੱਠਾ ਹੋਣ ਦੀ ਸਲਾਹ ਦਿੱਤੀ ਹੈ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget