ਪੜਚੋਲ ਕਰੋ

Punjab Weather: ਵੋਟਾਂ ਵਾਲੇ ਦਿਨ ਪੰਜਾਬ 'ਚ ਕੀ ਰਹੇਗਾ ਮੌਸਮ ਦਾ ਹਾਲ? ਇਹਨਾਂ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ ਹੀਟਵੇਵ ਦਾ ਅਲਰਟ

Punjab Weather: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjab Weather:  ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। 48 ਡਿਗਰੀ ਨੂੰ ਪਾਰ ਕਰ ਚੁੱਕੇ ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਹੀਟਵੇਵ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  

ਮੌਸਮ ਵਿਭਾਗ ਅਨੁਸਾਰ ਜੂਨ ਦੇ ਅਖੀਰ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਸਤਕ ਦੇਵੇਗਾ। ਅਨੁਮਾਨ ਹੈ ਕਿ ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾਂ ਹੋਇਆ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ— ਬੀਤੇ ਦਿਨ ਅੰਮ੍ਰਿਤਸਰ 'ਚ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਬੀਤੀ ਸ਼ਾਮ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ- ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਸ਼ਹਿਰ ਦਾ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ— ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ।

ਮੋਹਾਲੀ— ਸ਼ੁੱਕਰਵਾਰ ਨੂੰ ਤਾਪਮਾਨ 45.3 ਡਿਗਰੀ ਦਰਜ ਕੀਤਾ ਗਿਆ। ਅੱਜ ਫਿਰ ਤੋਂ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget