ਪੜਚੋਲ ਕਰੋ

Punjab Weather Today: ਪੰਜਾਬ 'ਚ ਗਰਮੀ ਦਾ ਕਹਿਰ, ਤਾਪਮਾਨ 38 ਡਿਗਰੀ ਪਾਰ, ਅਗਲੇ ਹਫਤੇ ਵੀ ਬਾਰਿਸ਼ ਹੋਏਗੀ ਜਾਂ ਨਹੀਂ? IMD ਨੇ ਆਖੀ ਇਹ ਗੱਲ...

ਪੰਜਾਬ ਦੇ ਵਿੱਚ ਤਾਪਮਾਨ ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਚਿਲਚਿਲਾਉਂਦੀ ਗਰਮੀ ਫਿਰ ਤੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲੱਗ ਪਈ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.3 ਡਿਗਰੀ ਵਾਧਾ ਦੇਖਣ ਨੂੰ ਮਿਲਿਆ।

ਪੰਜਾਬ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਜਾਰੀ ਹੈਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.3 ਡਿਗਰੀ ਵਾਧਾ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਰਾਜ ਦਾ ਅਧਿਕਤਮ ਤਾਪਮਾਨ ਆਮ ਤਾਪਮਾਨ ਨਾਲੋਂ 2.5 ਡਿਗਰੀ ਜ਼ਿਆਦਾ ਰਿਹਾ। ਰਾਜ ਵਿੱਚ ਅਧਿਕਤਮ ਤਾਪਮਾਨ 38 ਡਿਗਰੀ ਤੋਂ ਪਾਰ ਚਲਾ ਗਿਆ ਹੈ। ਮਾਨਸਾ ਵਿੱਚ ਤਾਪਮਾਨ 38.3 ਡਿਗਰੀ ਦਰਜ ਕੀਤਾ ਗਿਆ।

ਸੂਬੇ ਦਾ ਨਿਊਨਤਮ ਤਾਪਮਾਨ ਵੀ ਆਮ ਤਾਪਮਾਨ ਨਾਲੋਂ ਜ਼ਿਆਦਾ ਹੈ। ਰਾਤ ਦਾ ਤਾਪਮਾਨ ਆਮ ਤਾਪਮਾਨ ਨਾਲੋਂ 2.9 ਡਿਗਰੀ ਜ਼ਿਆਦਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਕੋਈ ਰਾਹਤ ਨਜ਼ਰ ਨਹੀਂ ਆ ਰਹੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਆਉਣ ਵਾਲੇ ਇੱਕ ਹਫ਼ਤੇ ਤੱਕ ਬਾਰਿਸ਼ ਦੇ ਕੋਈ ਚਾਂਸ ਨਹੀਂ ਹਨ। ਇਸ ਕਰਕੇ ਰਾਜ ਵਿੱਚ ਤਾਪਮਾਨ ਸੁੱਕਾ ਰਹੇਗਾ।

ਪੰਜਾਬ ਦਾ ਨਿਊਨਤਮ ਅਤੇ ਅਧਿਕਤਮ ਤਾਪਮਾਨ

ਸ਼ਨੀਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆਅੰਮ੍ਰਿਤਸਰ ਦਾ ਤਾਪਮਾਨ 1.1 ਡਿਗਰੀ ਵਧ ਕੇ 35.2 ਡਿਗਰੀ, ਲੁਧਿਆਣਾ ਦਾ ਤਾਪਮਾਨ 1.2 ਡਿਗਰੀ ਵਧ ਕੇ 36.4 ਡਿਗਰੀ, ਪਠਾਨਕੋਟ ਦਾ ਤਾਪਮਾਨ 3.3 ਡਿਗਰੀ ਵਧ ਕੇ 35.8 ਡਿਗਰੀ, ਬਠਿੰਡਾ ਦਾ ਤਾਪਮਾਨ 1.8 ਡਿਗਰੀ ਵਧ ਕੇ 36.9 ਡਿਗਰੀ ਦਰਜ ਕੀਤਾ ਗਿਆ। ਨਿਊਨਤਮ ਤਾਪਮਾਨ ਵੀ 21 ਤੋਂ 26 ਡਿਗਰੀ ਦੇ ਵਿਚਕਾਰ ਰਿਹਾ।

ਆਉਣ ਵਾਲੇ ਹਫ਼ਤੇ ਦਾ ਮੌਸਮ ਕਿਵੇਂ ਰਹੇਗਾ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 26 ਸਤੰਬਰ ਤੋਂ 2 ਅਕਤੂਬਰ 2025 ਤੱਕ ਪੰਜਾਬ ਵਿੱਚ ਅਧਿਕਤਮ ਤਾਪਮਾਨ ਆਮ ਤਾਪਮਾਨ ਤੋਂ ਉੱਚਾ ਰਹੇਗਾ। ਦੱਖਣ-ਪੱਛਮੀ ਹਿੱਸਿਆਂ ਵਿੱਚ ਅਧਿਕਤਮ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਰਾਜ ਦੇ ਮੱਧ ਹਿੱਸਿਆਂ ਵਿੱਚ ਇਹ 32 ਤੋਂ 34 ਡਿਗਰੀ ਸੈਲਸੀਅਸ ਅਤੇ ਉੱਤਰੀ ਅਤੇ ਪੂਰਬੀ ਜ਼ਿਲਿਆਂ ਵਿੱਚ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਨਿਊਨਤਮ ਤਾਪਮਾਨ ਦੀ ਗੱਲ ਕਰੀਏ ਤਾਂ ਦੱਖਣ-ਪੱਛਮੀ ਖੇਤਰਾਂ ਵਿੱਚ ਇਹ 20 ਤੋਂ 22 ਡਿਗਰੀ ਸੈਲਸੀਅਸ, ਬਾਕੀ ਹਿੱਸਿਆਂ ਵਿੱਚ 18 ਤੋਂ 20 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ 16 ਤੋਂ 18 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ 'ਚ ਅੱਜ ਦਾ ਮੌਸਮ

ਅੰਮ੍ਰਿਤਸਰ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਖਿੱਲੇਗੀ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਖਿੱਲੇਗੀ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਖਿੱਲੇਗੀ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਖਿੱਲੇਗੀ। ਤਾਪਮਾਨ 24 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਖਿੱਲੇਗੀ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget