ਪੜਚੋਲ ਕਰੋ

ਅਪ੍ਰੈਂਟਿਸ ਬੇਰੁਜ਼ਗਾਰ ਲਾਈਨਮੈਨਸ 'ਤੇ ਪੁਲਿਸ ਵੱਲੋਂ ਜ਼ਬਰਦਸਤ ਲਾਠੀਚਾਰਜ

ਅਪ੍ਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ 'ਤੇ ਪਟਿਆਲਾ ਪੁਲਿਸ ਨੇ ਲਾਠੀਚਾਰਜ ਕੀਤਾ ਹੈ।ਬਿਜਲੀ ਬੋਰਡ ਦਫ਼ਤਰ ਅੰਦਰ ਜ਼ਬਰਦਸਤੀ ਦਾਖਿਲ ਹੋ ਕੇ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਪਟਿਆਲਾ: ਅਪ੍ਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ 'ਤੇ ਪਟਿਆਲਾ ਪੁਲਿਸ ਨੇ ਲਾਠੀਚਾਰਜ ਕੀਤਾ ਹੈ।ਬਿਜਲੀ ਬੋਰਡ ਦਫ਼ਤਰ ਅੰਦਰ ਜ਼ਬਰਦਸਤੀ ਦਾਖਿਲ ਹੋ ਕੇ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਯੂਨੀਅਨ ਵੱਲੋਂ ਲਾਇਆ ਹੋਇਆ ਪੱਕਾ ਟੈਂਟ ਪੁੱਟ ਸੁੱਟਿਆ।

ਯੂਨੀਅਨ ਦੇ ਕਈ ਆਗੂਆਂ ਦੀਆਂ ਇਸ ਦੌਰਾਨ ਪੱਗਾਂ ਵੀ ਲੱਥੀਆਂ ਅਤੇ ਯੂਨੀਅਨ ਦੇ ਕਈ ਆਗੂਆਂ ਨੂੰ ਪੁਲਿਸ ਨੇ ਆਪਣੀ ਹਿਰਾਸਤ 'ਚ ਲੈ ਲਿਆ। ਪਟਿਆਲਾ ਬਿਜਲੀ ਬੋਰਡ ਦਫ਼ਤਰ ਦੇ ਬਾਹਰ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਬੋਰਡ ਦੇ ਬਾਹਰ ਧਰਨਾ ਲਗਾਕੇ ਬੈਠੇ ਹੋਏ ਨੇ ਅਤੇ ਯੂਨੀਅਨ ਦੇ ਇਹਨਾਂ ਆਗੂਆਂ ਦੇ ਸਬਰ ਦਾ ਬਨ ਓਦੋਂ ਟੁੱਟ ਗਿਆ ਜਦੋਂ ਇਹ ਬੇਰੁਜ਼ਗਾਰ ਆਗੂ ਅੱਜ ਸਵੇਰੇ ਬਿਜਲੀ ਬੋਰਡ ਦੇ ਦਫ਼ਤਰ ਦੇ ਅੰਦਰ ਦਾਖ਼ਿਲ ਹੋ ਗਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਸਰਕਾਰ ਨੇ 1690 ਪੋਸਟਾਂ ਕਢੀਆਂ ਸੀ ਜਿਨ੍ਹਾਂ ਲਈ ਅਸੀਂ ਯੋਗ ਟ੍ਰੇਨਿੰਗ ਲਈ ਹੋਈ ਹੈ ਪਰ ਸਰਕਾਰ ਨੇ ਸਾਡੇ ਉਪਰ ਇਕ ਹੋਰ ਟੈਸਟ ਦੇਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਜਿਸ ਦਾ ਅਸੀਂ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਾਂ।

ਉਨ੍ਹਾਂ ਕਿਹਾ ਅਸੀਂ ਪਹਿਲਾਂ ਹੀ ਕੋਰਸ ਤੇ ਟ੍ਰੇਨਿੰਗ ਲੈ ਚੁਕੇ ਹਾਂ। ਇਸ ਲਈ ਇਹ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਧਰਨੇ 'ਤੇ ਬੈਠੇ ਹੋਏ ਹਨ।ਉਹਨਾਂ ਕਿਹਾ ਕੇ ਇਸ ਸਬੰਧੀ ਕੋਈ ਸੁਣਵਾਈ ਨਾ ਹੋਣ ਦੇ ਚਲਦਿਆਂ ਅੱਜ ਮਜਬੂਰਨ ਬਿਜਲੀ ਬੋਰਡ ਦੇ ਦਫ਼ਤਰ ਦੇ ਅੰਦਰ ਜਾਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਉਥੇ ਹੀ ਪੁਲਿਸ ਪਾਰਟੀ ਵਾਟਰ ਕੈਨਨ ਅਤੇ ਹੰਝੂ ਗੈਸ ਲੈ ਕੇ ਵੱਡੀ ਗਿਣਤੀ ਵਿੱਚ ਬਿਜਲੀ ਬੋਰਡ ਦਫ਼ਤਰ ਦੇ ਬਾਹਰ ਪੁਹੰਚ ਗਈ। ਜਿੱਥੇ ਪੁਲਿਸ ਵਲੋਂ ਇਹਨਾਂ ਪ੍ਰਦਸ਼ਨਕਾਰੀਆਂ 'ਤੇ ਜਮ ਕੇ ਲਾਠੀਆਂ ਵਰ੍ਹਾਈਆਂ ਗਈਆਂ ਅਤੇ ਪੁਲਿਸ ਪਾਰਟੀ ਵਲੋਂ ਇਹਨਾਂ ਯੂਨੀਅਨ ਦੇ ਆਗੂਆਂ ਨੂੰ ਖਦੇੜਨ ਲਈ ਵਾਟਰ ਕੈਨਨ ਦਾ ਇਸਤਮਾਲ ਵੀ ਕੀਤਾ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget