ਪੜਚੋਲ ਕਰੋ

ਭਿੱਖੀਵਿੰਡ ਪੁਲਿਸ ਛਾਉਣੀ 'ਚ ਤਬਦੀਲ, ਨਗਰ ਪੰਚਾਇਤਾ ਚੋਣਾਂ ਨੂੰ ਲੈ ਕੇ ਵਿਵਾਦ

ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਰਨਲ ਜਗਵਿੰਦਰਪਾਲ ਸਿੰਘ ਤੇ ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ ਵੀ ਮੌਕੇ 'ਤੇ ਹਾਜ਼ਰ ਰਹੇ।

ਭਿੱਖੀਵਿੰਡ: ਨਗਰ ਪੰਚਾਇਤ ਚੋਣਾਂ ਲਈ ਕੱਲ੍ਹ ਹੋਈ ਝੜਪ ਤੋਂ ਬਾਅਦ ਅੱਜ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਪੰਚਾਇਤ ਦੇ ਦਫਤਰ ਲਿਆਕੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ। ਅੱਜ ਜਿੱਥੇ ਭਿੱਖੀਵਿੰਡ ਵਿੱਚ ਐਸਐਸਪੀ ਧਰੁਮਨ ਐਚ ਨਿੰਬਲੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕਰਦੇ ਨਜ਼ਰ ਆਏ, ਉੱਥੇ ਹੀ ਪੁਲਿਸ ਵੱਲੋਂ ਕਮਾਂਡੋ ਦਸਤੇ ਵੀ ਤਾਇਨਾਤ ਕੀਤੇ ਗਏ ਹਨ। ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਰਨਲ ਜਗਵਿੰਦਰਪਾਲ ਸਿੰਘ ਤੇ ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ ਵੀ ਮੌਕੇ 'ਤੇ ਹਾਜ਼ਰ ਰਹੇ। ਦੱਸ ਦੇਈਏ ਕਿ ਭਿੱਖੀਵਿੰਡ ਵਿੱਚ ਕੱਲ੍ਹ ਨਗਰ ਪੰਚਾਇਤ ਦੀਆਂ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਹੁੱਲੜਬਾਜਾਂ ਵੱਲੋਂ ਆਮ ਆਦਮੀ ਪਾਰਟੀ ਤੇ ਬਾਅਦ ਵਿਚ ਅਕਾਲੀ ਦਲ ਨਾਲ ਕੀਤੀ ਗੁੰਡਾਗਰਦੀ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅ ਪੂਰਵਕ ਬਣ ਗਿਆ ਸੀ। ਇਸ ਸਭ ਮਗਰੋਂ ਸਵਾਲ ਪੁਲਿਸ ਅਧਿਕਾਰੀਆਂ ਤੇ ਵੀ ਚੁੱਕੇ ਗਏ ਕਿ ਇੰਨੇ ਸਖ਼ਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਵੀ ਪੁਲਿਸ ਦੀ ਹਾਜ਼ਰੀ ਵਿੱਚ ਸ਼ਰੇਆਮ ਡਾਂਗਾਂ, ਕਿਰਪਾਨਾਂ, ਬੇਸਬਾਲ ਸਲੱਗਰ ਤੇ ਗੋਲੀਆਂ ਚਲਾਕੇ ਝੜਪ ਕੀਤੀ ਗਈ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਇਸ ਘਟਨਾ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਦੇਰ ਸ਼ਾਮ ਧਰਨਾ ਵੀ ਦਿੱਤਾ ਗਿਆ ਜਿਸ 'ਚ ਉਨ੍ਹਾਂ ਨੂੰ ਇਨਸਾਫ ਦੇਣ ਦੀ ਗੱਲ ਕਹੀ ਗਈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਿੱਥੇ ਕਲ ਕਾਂਗਰਸ ਪਾਰਟੀ ਵੱਲੋਂ ਕੀਤੀ ਹੁੱਲੜਬਾਜ਼ੀ ਦੀ ਨਿੰਦਾ ਕੀਤੀ ਉੱਥੇ ਹੀ ਉਨ੍ਹਾਂ ਮੰਗ ਕੀਤੀ ਕਿ ਵੋਟਾਂ ਤੱਕ ਭਿੱਖੀਵਿੰਡ ਵਿਚ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣ ਤਾਂ ਜੋ ਸ਼ਹਿਰ ਵਿਚ ਸ਼ਾਂਤੀ ਬਹਾਲ ਰੱਖੀ ਜਾ ਸਕੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget