ਪੜਚੋਲ ਕਰੋ

Punjab Weather: ਪੰਜਾਬ ਤੇ ਚੰਡੀਗੜ੍ਹ ਨੂੰ ਲੈ ਕੇ ਭਾਰੀ ਮੀਂਹ ਦੀ ਚਿਤਾਵਨੀ, ਇਹਨਾਂ ਜ਼ਿਲ੍ਹਿਆਂ 'ਚ ਸਭ ਤੋਂ ਵੱਧ ਖਤਰਾ

Punjab Weather: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸੋਮਵਾਰ ਰਾਤ ਤੋਂ ਹੀ ਦਿੱਲੀ, ਨੋਇਡਾ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਪੰਜਾਬ

Punjab Weather: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸੋਮਵਾਰ ਰਾਤ ਤੋਂ ਹੀ ਦਿੱਲੀ, ਨੋਇਡਾ, ਗਾਜ਼ੀਆਬਾਦ, ਮੇਰਠ, ਬਾਗਪਤ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਪੰਜਾਬ, ਹਰਿਆਣਾ ਵਿੱਚ ਮੀਂਹ ਪੈ ਰਿਹਾ ਹੈ।

ਆਈਐਮਡੀ ਨੇ ਆਪਣੇ ਬੁਲੇਟਿਨ ਵਿੱਚ ਪੰਜਾਬ ਬਾਰੇ ਅਲਰਟ ਜਾਰੀ ਕੀਤਾ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ, ਚੰਡੀਗੜ੍ਹ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਹਰਿਆਣਾ ਵਿੱਚ 19 ਅਗਸਤ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ ਕਰੀਬ 10 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਰੋਹਤਕ, ਸੋਨੀਪਤ, ਝੱਜਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  

ਇਸ ਤੋਂ ਇਲਾਵਾ  13 ਅਗਸਤ 2024 ਨੂੰ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ, ਕਈ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਇਸ ਹਫ਼ਤੇ ਦੌਰਾਨ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ। ਬੁੱਧਵਾਰ ਨੂੰ ਵੀ ਹਲਕੀ ਬਾਰਿਸ਼ ਹੋਵੇਗੀ। ਹਾਲਾਂਕਿ ਵੀਰਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget