ਪੜਚੋਲ ਕਰੋ
Advertisement
ਸਾਵਧਾਨ! ਪੰਜਾਬ 'ਚ ਭਾਰੀ ਬਾਰਸ਼ ਦਾ ਅਲਰਟ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 23 ਜੁਲਾਈ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋਏਗਾ। ਇਸ ਪਿੱਛੋਂ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਹੋ ਸਕਦੀ ਹੈ।
ਲੁਧਿਆਣਾ: ਪੰਜਾਬ ਵਿੱਚ ਮਾਨਸੂਨ ਕਮਜ਼ੋਰ ਪੈ ਗਿਆ ਹੈ ਜਿਸ ਕਰਕੇ ਅਗਲੇ ਦੋ ਦਿਨਾਂ ਤਕ ਹੁੰਮਸ ਤੇ ਚਿਪਚਿਪੀ ਗਰਮੀ ਤੋਂ ਪਰੇਸ਼ਾਨ ਹੋਣਾ ਪੈ ਸਕਦਾ ਹੈ। ਹਾਲਾਂਕਿ ਇਸ ਦੌਰਾਨ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਹਲਕੀ ਬਾਰਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 23 ਜੁਲਾਈ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋਏਗਾ। ਇਸ ਪਿੱਛੋਂ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਹੋ ਸਕਦੀ ਹੈ। ਬਾਰਸ਼ ਘੱਟ ਹੋਣ ਨਾਲ ਐਤਵਾਰ ਨੂੰ ਜਲੰਧਰ, ਲੁਧਿਆਣਾ, ਪਟਿਆਲਾ ਤੇ ਬਠਿੰਡਾ ਦਾ ਪਾਰਾ 35 ਡਿਗਰੀ ਤੋਂ ਵੀ ਉਤਾਂਹ ਰਿਕਾਰਡ ਕੀਤਾ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
Advertisement