ਪੜਚੋਲ ਕਰੋ

ਮੀਂਹ ਨੇ ਕੱਢੇ ਵੱਟ, ਅਗਲੇ 3 ਦਿਨ ਬਾਰਸ਼ ਹੀ ਬਾਰਸ਼

ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸੌਣ ਦੀ ਪਹਿਲੀ ਝੜੀ ਲੱਗੀ ਹੈ। ਸਵੇਰੇ 5 ਵਜੇ ਤੋਂ ਸਾਢੇ ਸੱਤ ਵਜੇ ਤੱਕ ਸ਼ਹਿਰ ਵਿੱਚ 56 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਤੋਂ ਇੱਕ ਵਾਰ ਫਿਰ ਮਾਨਸੂਨ ਐਕਟਿਵ ਹੋ ਜਾਵੇਗਾ। ਅਗਲੇ ਤਿੰਨ ਦਿਨ ਤੱਕ ਅਜਿਹਾ ਹੀ ਮੌਸਮ ਰਹੇਗਾ।   ਵਿਭਾਗ ਨੇ ਚੰਡੀਗੜ੍ਹ ਦਾ ਸਵੇਰੇ 11.30 ਵਜੇ ਦਾ ਵੱਧ ਤੋਂ ਵੱਧ ਤਾਪਮਾਨ 25.6 ਡਿਗਰੀ ਦਰਜ ਕੀਤਾ, ਜੋ ਬੀਤੇ ਸ਼ੁਕਰਵਾਰ ਦੀ ਤੁਲਨਾ ਵਿੱਚ ਕਰੀਬ 11 ਡਿਗਰੀ ਘੱਟ ਸੀ। ਮਾਨਸੂਨ ਸੀਜਨ ਵਿੱਚ ਇਹ ਮੀਂਹ ਵੀ ਸਾਧਾਰਨ ਤੋਂ 100 ਐਮ.ਐਮ. ਘੱਟ ਬਾਰਸ਼ ਹੋਈ ਹੈ। ਹਾਲੇ ਤੱਕ ਸ਼ਹਿਰ ਵਿੱਚ 340 ਐਮ.ਐਮ. ਬਾਰਸ਼ ਹੋ ਜਾਣੀ ਚਾਹੀਦੀ ਸੀ ਪਰ ਹਾਲੇ ਤੱਕ 220 ਐਮ.ਐਮ. ਬਾਰਸ਼ ਹੋਈ ਹੈ।   ਦੂਜੇ ਪਾਸੇ, ਬਾਰਸ਼ ਦੇ ਚੱਲਦੇ ਰੇਲ ਪਟਰੀਆਂ ਤੇ ਪਾਣੀ ਜਮ੍ਹਾਂ ਹੋ ਗਿਆ। ਇਸ ਦੇ ਚੱਲਦੇ ਟਰੇਨਾਂ ਦੀ ਰਫਤਾਰ ਵੀ ਘੱਟ ਗਈ ਹੈ। ਸਵੇਰੇ 12 ਵਜੇ ਤੱਕ ਚੰਡੀਗੜ੍ਹ ਆਉਣ ਵਾਲੀ ਸ਼ਤਾਬਦੀ ਸਮੇਤ ਹੋਰ ਟਰੇਨਾਂ ਆਪਣੇ ਤੈਅ ਸਮੇਂ ਤੋਂ ਅੱਧੇ ਘੰਟੇ ਲੇਟ ਪਹੁੰਚੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget