ਚੰਡੀਗੜ੍ਹ: ਸ਼ੁੱਕਰਵਾਰ ਨੂੰ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਨੇ ਮੌਸਮ ਦਾ ਮਿਜਾਜ਼ ਹੀ ਬਦਲ ਦਿੱਤਾ ਹੈ। ਇਸ ਦੇ ਨਾਲ ਸ਼ਹਿਰ ਦੀਆਂ ਸੜਕਾਂ ‘ਤੇ ਲੰਬਾ ਜਾਮ ਤੇ ਪਾਣੀ ਭਰਨ ਦੀ ਸਮੱਸਿਆ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ।
ਚੰਡੀਗੜ੍ਹ ਦੇ ਗੁਆਂਢੀ ਇਲਾਕੇ ਮੁਹਾਲੀ ਤੇ ਪੰਚਕੂਲਾ ‘ਚ ਵੀ ਭਾਰੀ ਬਾਰਸ਼ ਹੋਈ। ਇਸ ਦੇ ਨਾਲ ਹੀ ਪਾਰਾ ਵੀ ਕੁਝ ਹੇਠ ਆਇਆ ਹੈ। ਚੰਡੀਗੜ੍ਹ ਦਾ ਤਾਪਮਾਨ ਵੱਧ ਤੋਂ ਵੱਧ 24 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਅਗਲੇ ਦੋ ਦਿਨ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।
ਉੱਤਰੀ ਭਾਰਤ 'ਚ ਅਗਲੇ ਦੋ ਦਿਨ ਪਵੇਗਾ ਮੀਂਹ
ਏਬੀਪੀ ਸਾਂਝਾ
Updated at:
27 Sep 2019 11:55 AM (IST)
ਸ਼ੁੱਕਰਵਾਰ ਨੂੰ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਨੇ ਮੌਸਮ ਦਾ ਮਿਜਾਜ਼ ਹੀ ਬਦਲ ਦਿੱਤਾ ਹੈ। ਇਸ ਦੇ ਨਾਲ ਸ਼ਹਿਰ ਦੀਆਂ ਸੜਕਾਂ ‘ਤੇ ਲੰਬਾ ਜਾਮ ਤੇ ਪਾਣੀ ਭਰਨ ਦੀ ਸਮੱਸਿਆ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ।
- - - - - - - - - Advertisement - - - - - - - - -