ਪੜਚੋਲ ਕਰੋ

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ‘ਚ ਆਉਣ ਵਾਲੇ 24 ਤੋਂ 48 ਘੰਟੇ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਭਾਖੜਾ ਨੰਗਲ ਡੈਮ ਦਾ ਪਾਣੀ ਚਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ: ਪੰਜਾਬ ‘ਚ ਆਉਣ ਵਾਲੇ 24 ਤੋਂ 48 ਘੰਟੇ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਭਾਖੜਾ ਨੰਗਲ ਡੈਮ ਦਾ ਪਾਣੀ ਚਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਜ਼ਿਲ੍ਹਿਆਂ ਨੂੰ ਹਾਈ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਜਾਬ ‘ਚ ਅਗਲੇ 48 ਤੋਂ 72 ਘੰਟੇ ਮੀਂਹ ਦੀ ਉਮੀਦ ਜਤਾਈ ਗਈ ਹੈ। ਸੀਐਮ ਅਮਰਿੰਦਰ ਨੇ ਸਾਰੇ ਜ਼ਿਿਲ੍ਹਆਂ ਦੇ ਕਲੈਕਟਰਾਂ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸੀਐਮ ਨੇ ਉਨ੍ਹਾਂ ਖ਼ਤਰੇ ਵਾਲੇ ਇਲਾਕਿਆਂ ‘ਚ ਸੁਰੱਖਿਆ ਸਬੰਧੀ ਸਾਰੇ ਇਤਜ਼ਾਮ ਪੁਰੇ ਕਰਨ ਅਤੇ ਕਿਸੇ ਵੀ ਆਪਦਾ ਲਈ ਤਿਆਰ ਰਹਿਣ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਤੋਂ ਪੈਦਾ ਹੋਈ ਕਿਸੇ ਵੀ ਸਥਿਤੀ ‘ਚ ਲੋਕਾਂ ਦੀ ਸਰੁੱਖਿਆ ਬਾਰੇ ਚੌਕਸ ਰਹਿਣ ਨੂੰ ਕਿਹਾ ਹੈ। ਉਧਰ ਭਾਖੜਾ ਡੈਮ ਦੇ ਮੈਨੇਜਮੈਂਟ ਅਧਿਕਾਰੀਆਂ ਨੇ ਹੜ੍ਹ ਤੋਂ ਬਾਅਦ ਡੈਮ ਦੇ ਚਾਰ ਗੇਟ ਖੋਲ੍ਹ ਦਿੱਤੇ ਹਨ। ਇਹ ਡੈਮ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਬਾਰਡਰ ‘ਤੇ ਹੈ। ਡੈਮ ‘ਚ ਪਾਣੀ ਦਾ ਲੈਵਲ 1675 ਫੀਟ ਤਕ ਪਹੁੰਚ ਗਿਆ ਸੀ ਜੋ 6ਤਰੇ ਦੇ ਨਿਸ਼ਾਨ ਦੇ ਕਾਫੀ ਨੇੜੇ ਹੈ। ਡੈਮ ਚੋਂ ਕੁਲ 55000 ਕਿਊਸਿਕ ਪਾਣੀ ਬਾਹਰ ਕੱਢਿਆ ਗਿਆ। ਪੰਜਾਬ ਤੋਂ ਇਲਾਵਾ ਹੋਰ ਕੁਝ ਸੂਬਿਆਂ ‘ਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਿਮਾਰਚਲ ਸਣੇ ਜੰਮੂ-ਕਸ਼ਮੀਰ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਯਮਨ ‘ਚ ਭਾਰੀ ਬਾਰਸ਼ ਹੋ ਸਕਦੀ ਹੈ। 17-18 ਅਗਸਤ ਦੀ ਭਾਰੀ ਬਾਰਸ਼ ਤੋਂ ਬਾਅਧ 19 ਅਗਸਤ ਨੂੰ ਮੀਂਹ ‘ਚ ਕਮੀ ਦੀ ਉਮੀਦ ਜਤਾਈ ਗਈ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget