ਪੜਚੋਲ ਕਰੋ

ਬਾਰਸ਼ ਨੇ ਪੰਜਾਬ ਨੂੰ ਠਾਰ੍ਹਿਆ, ਬਾਰਸ਼ ਨਾਲ ਗਰਮੀ ਤੋਂ ਰਾਹਤ

ਸੂਬੇ ‘ਚ ਮਾਨਸੂਨ 10 ਜੁਲਾਈ ਤੋਂ ਆਉਣ ਦੀ ਉਮੀਦ ਹੈ ਪਰ ਮਾਨਸੂਨ ਤੋਂ ਪਹਿਲਾਂ ਸੂਬੇ ‘ਚ ਪ੍ਰੀ ਮਾਨਸੂਨ ਬਾਰਸ਼ ਨੇ ਮੌਸਮ ਖੁਸ਼ਨੁਮਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਥਾਂਵਾਂ ‘ਤੇ ਅੱਜ ਵੀ ਬਾਰਸ਼ ਹੋਈ। ਚੰਡੀਗੜ੍ਹ ਦੇ ਨਾਲ ਕਈ ਜ਼ਿਲ੍ਹਿਆਂ ‘ਚ ਬਾਰਸ਼ ਹੋਈ ਹੈ।

ਚੰਡੀਗੜ੍ਹ: ਸੂਬੇ ‘ਚ ਮਾਨਸੂਨ 10 ਜੁਲਾਈ ਤੋਂ ਆਉਣ ਦੀ ਉਮੀਦ ਹੈ ਪਰ ਮਾਨਸੂਨ ਤੋਂ ਪਹਿਲਾਂ ਸੂਬੇ ‘ਚ ਪ੍ਰੀ ਮਾਨਸੂਨ ਬਾਰਸ਼ ਨੇ ਮੌਸਮ ਖੁਸ਼ਨੁਮਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਥਾਂਵਾਂ ‘ਤੇ ਅੱਜ ਵੀ ਬਾਰਸ਼ ਹੋਈ। ਚੰਡੀਗੜ੍ਹ ਦੇ ਨਾਲ ਕਈ ਜ਼ਿਲ੍ਹਿਆਂ ‘ਚ ਬਾਰਸ਼ ਹੋਈ ਹੈ। ਅਜਿਹੇ ‘ਚ ਲੁਧਿਆਣਾ ‘ਚ ਭਾਰੀ ਮੀਂਹ ਪਿਆ। ਇੱਕ ਪਾਸੇ ਜਿੱਥੇ ਇਸ ਬਾਰਸ਼ ਨੇ ਪ੍ਰਸਾਸ਼ਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ਸ਼ਹਿਰ ‘ਚ ਕਈ ਹਿੱਸਿਆਂ ‘ਚ ਪਾਣੀ ਭਰ ਗਿਆ। ਲੋਕਾਂ ਦਾ ਆਉਣਾ ਜਾਣਾ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਬਾਰਸ਼ ਨੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਦਿੱਤੀ ਹੈ। ਪ੍ਰੀ ਮਾਨਸੂਨ ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ ‘ਤੇ ਵੀ ਕੁਝ ਖੁਸ਼ੀ ਦੀ ਲਹਿਰ ਆਈ ਹੈ। ਪੰਜਾਬ ਦੇ ਕਈ ਹਿੱਸਿਆ ‘ਚ ਅੱਜ ਬਾਰਸ਼ ਦੇ ਨਾਲ ਬਦਲ ਛਾਏ ਰਹਿਣਗੇ। ਇਸ ਨਾਲ ਲੋਕਾਂ ਨੂੰ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਦੇ ਨਾਲ ਪਾਰੇ ‘ਚ ਵੀ ਕੁਝ ਗਿਰਾਵਟ ਆਵੇਗੀ।

ਟਾਪ ਹੈਡਲਾਈਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget