ਪੜਚੋਲ ਕਰੋ

ਪੰਜਾਬ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ , ਸੂਬੇ 'ਚ ਇੱਕ ਬੱਚੇ ਸਮੇਤ 3 ਲੋਕਾਂ ਦੀ ਹੋਈ ਮੌਤ

Punjab News : ਪੰਜਾਬ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਇੱਕ ਹੋਰ ਜਾਨ ਲੈ ਲਈ ਹੈ , ਜਦਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਨਵਾਂਸ਼ਹਿਰ 'ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਮੋਗਾ ਵਿੱਚ ਵੀ

Punjab News : ਪੰਜਾਬ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਇੱਕ ਹੋਰ ਜਾਨ ਲੈ ਲਈ ਹੈ , ਜਦਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਨਵਾਂਸ਼ਹਿਰ 'ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਮੋਗਾ ਵਿੱਚ ਵੀ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮੋਗਾ ਦੇ ਪਿੰਡ ਸੰਘੇੜਾ ਦੇ ਇੱਕ 65 ਸਾਲਾ ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। 
 
ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਸੰਘੇੜਾ ਪਿੰਡ ਵੱਲ ਪੈਦਲ ਜਾ ਰਿਹਾ ਸੀ। ਇਹ ਵਿਅਕਤੀ ਲੋਕਾਂ ਦੇ ਸਾਹਮਣੇ ਪਾਣੀ ਦੇ ਕਰੰਟ 'ਚ ਰੁੜ੍ਹ ਗਿਆ। ਲੋਕਾਂ ਨੇ ਵਿਅਕਤੀ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਵੀ ਦੱਸਿਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਬੋਲਣ ਜਾਂ ਸੁਣਨ ਤੋਂ ਅਸਮਰੱਥ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂਸ਼ਹਿਰ 'ਚ ਹੜ੍ਹ ਦੇ ਪਾਣੀ ਕਾਰਨ ਇਕ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ। ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਪਾਣੀ ਵਿੱਚ ਵਹਿ ਗਏ। ਇਲਾਕੇ ਵਿੱਚ ਪਾਣੀ ਭਰ ਜਾਣ ਕਾਰਨ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪਾਣੀ ਦਾ ਵਹਾਅ ਤੇਜ਼ ਹੋ ਗਿਆ ਅਤੇ ਦੋ ਲੋਕਾਂ ਦੀ ਪਾਣੀ ਦੇ ਤੇਜ਼ ਵਹਾਅ ਕਾਰਨ ਮੌਤ ਹੋ ਗਈ ਹੈ।
 
ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਅਗਲੇ ਤਿੰਨ ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੋਆਬੇ ਲਈ ਯੈਲੋ  ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੈਦਾਨ ਵਿੱਚ ਆ ਗਏ ਹਨ।  ਸੀਐਮ ਮਾਨ ਨੇ ਖਰੜ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget