ਪੜਚੋਲ ਕਰੋ

Punjab Weather Update: ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...

Punjab Weather Update: ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਅਸਮਾਨ ਵਿਚ ਅਚਾਨਕ ਬੱਦਲਵਾਈ ਤੋਂ ਬਾਅਦ ਮੌਸਮ ਵਿੱਚ ਠੰਡਕ ਦਾ ਅਹਿਸਾਸ ਵੀ ਹੋ ਰਿਹਾ ਹੈ। ਇਸ ਤੋਂ ਇਲਾਵਾ...

Punjab Weather Update: ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਅਸਮਾਨ ਵਿਚ ਅਚਾਨਕ ਬੱਦਲਵਾਈ ਤੋਂ ਬਾਅਦ ਮੌਸਮ ਵਿੱਚ ਠੰਡਕ ਦਾ ਅਹਿਸਾਸ ਵੀ ਹੋ ਰਿਹਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 29 ਮਾਰਚ ਤੱਕ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਤਿੰਨ ਦਿਨ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਿੰਨ ਦਿਨ ਅਲਰਟ ਵੀ ਜਾਰੀ ਕੀਤਾ ਗਿਆ ਹੈ।  ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਵੀ ਆਵੇਗਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ 

ਮੌਸਮ ਵਿਭਾਗ ਮੁਤਾਬਕ 26 ਮਾਰਚ ਨੂੰ 13 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ ਵਿੱਚ ਪੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਤੂਫ਼ਾਨ ਦਾ ਅਲਰਟ ਵੀ ਦੱਸਿਆ ਗਿਆ ਹੈ।  

ਸਾਰੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ

ਇਸੇ ਤਰ੍ਹਾਂ 27 ਮਾਰਚ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਅਜਿਹਾ ਮੌਸਮ ਰਹਿਣ ਦੀ ਉਮੀਦ ਹੈ, ਜਿਸ ਲਈ ਵਿਭਾਗ ਨੇ 26 ਅਤੇ 27 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ 28 ਮਾਰਚ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ 29 ਮਾਰਚ ਲਈ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦਿਨ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget