ਪੜਚੋਲ ਕਰੋ

ਵਿਆਹ 'ਚ ਸ਼ਗਨ ਦੀ ਬਜਾਏ ਕਿਸਾਨਾਂ ਲਈ ਮੰਗੀ ਮਦਦ, ਲੋਕਾਂ ਨੇ ਵੀ ਖੁੱਲ੍ਹ ਕੇ ਪਾਇਆ ਯੋਗਦਾਨ

ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਡੈੱਡਲਾਕ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਨੇਤਾਵਾਂ ਨੂੰ ਸ਼ਾਮ ਦੀ ਬੈਠਕ ਦੇ ਲਈ ਬੁਲਾਇਆ ਸੀ ਪਰ ਇਹ ਬੈਠਕ ਵੀ ਬੇਸਿੱਟਾ ਰਹੀ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਡੈੱਡਲਾਕ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਨੇਤਾਵਾਂ ਨੂੰ ਸ਼ਾਮ ਦੀ ਬੈਠਕ ਦੇ ਲਈ ਬੁਲਾਇਆ ਸੀ ਪਰ ਇਹ ਬੈਠਕ ਵੀ ਬੇਸਿੱਟਾ ਰਹੀ। ਉਧਰ, ਕਿਸਾਨਾਂ ਦੇ ਪੱਖ 'ਚ ਸਮਰਥਨ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਕੋਈ ਆਪਣੇ ਪੱਧਰ ਤੇ ਕਿਸਾਨਾਂ ਦੀ ਮਦਦ ਕਰਨ ਲਈ ਅੱਗੇ ਆ ਰਿਹਾ ਹੈ। ਪੰਜਾਬ ਦੇ ਮੁਕਤਸਰ 'ਚ ਵਿਆਹ ਸਮਾਗਮ ਦੌਰਾਨ ਲੋਕਾਂ ਨੇ ਨਵੀਂ ਜੋੜੀ ਨੂੰ ਤੋਹਫੇ ਦੇਣ ਦੀ ਬਜਾਏ ਕਿਸਾਨ ਅੰਦੋਲਨ ਲਈ ਸਹਿਯੋਗ ਦਿੱਤਾ। ਇਸ ਮਗਰੋਂ ਪਰਿਵਾਰ ਨੇ ਵੀ ਐਲਾਨ ਕੀਤਾ ਕਿ ਸ਼ਗਨ 'ਚ ਮਿਲਣ ਵਾਲੇ ਸਾਰੇ ਪੈਸੇ ਦਿੱਲੀ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਹਿਯੋਗ ਲਈ ਦੇ ਦਿੱਤੇ ਜਾਣਗੇ। ਇਹ ਪੈਸਾ ਕਿਸਾਨਾਂ ਦੇ ਭੋਜਨ, ਗਰਮ ਕੱਪੜੇ ਤੇ ਜ਼ਰੂਰੀ ਸਾਮਾਨ ਲਈ ਖਰਚ ਕੀਤੇ ਜਾਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ 'ਤੋਂ ਪਿੱਛੇ ਹਟਣ ਦੇ ਮੂਡ ਵਿੱਚ ਨਹੀਂ ਜਾਪਦੀ। ਬੁੱਧਵਾਰ ਨੂੰ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦੇ ਛੇਵੇਂ ਦੌਰ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਦੇ ਰਵੱਈਏ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਮੀਟਿੰਗ ਸਦੀ ਹੈ। ਹੁਣ ਵੇਖਣਾ ਹੋਏਗਾ ਕਿ ਸਰਕਾਰ ਖੇਤੀ ਕਾਨੂੰਨਾਂ ਤੇ ਕੀ ਵਿਚਾਰ ਕਰਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ
ਲੁਧਿਆਣਾ 'ਚ 9ਵੀਂ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ
ਲੁਧਿਆਣਾ 'ਚ 9ਵੀਂ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget