ਪੜਚੋਲ ਕਰੋ

ਸ਼ੁਕਰਵਾਰ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ

ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਯਾਨੀ ਕੱਲ੍ਹ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਭੱਗ ਇੱਕ ਮਹੀਨਾ ਚੱਲੇਗੀ।

ਚੰਡੀਗੜ੍ਹ: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਯਾਨੀ ਕੱਲ੍ਹ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਭੱਗ ਇੱਕ ਮਹੀਨਾ ਚੱਲੇਗੀ।

15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ 4 ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਯਾਤਰਾ ਦੀ ਸ਼ੁਰੂਆਤ ਵਾਸਤੇ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਤਹਿਤ ਹਰਿਦੁਆਰ ਤੋਂ ਲੈ ਕੇ ਹੇਮਕੁੰਟ ਸਾਹਿਬ ਤਕ ਸੱਤ ਗੁਰਦੁਆਰਿਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਸੰਗਤ ਦੀ ਰਿਹਾਇਸ਼ ਅਤੇ ਲੰਗਰ ਸਮੇਤ ਹੋਰ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।

ਯਾਤਰਾ ਦੀ ਸ਼ੁਰੂਆਤ ਲਈ ਅਖੰਡ ਪਾਠ ਦੇ ਭੋਗ 3 ਸਤੰਬਰ ਯਾਨੀ ਅੱਜ ਪਏ ਤੇ 200 ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਵੇਗਾ, ਜੋ ਅਗਲੇ ਦਿਨ 4 ਸਤੰਬਰ ਨੂੰ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜੇਗਾ।

ਯਾਤਰਾ ’ਤੇ ਆਉਣ ਵਾਲੇ ਹਰੇਕ ਸ਼ਰਧਾਲੂ ਕੋਲ ਕੋਰੋਨਾ ਟੈਸਟ ਆਰਟੀ -ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ। 72 ਘੰਟੇ ਪਹਿਲਾਂ ਕਰਵਾਏ ਗਏ ਇਸ ਟੈਸਟ ਦੀ ਰਿਪੋਰਟ ਨੂੰ ‘ਸਮਾਰਟ ਸਿਟੀ ਦੇਹਰਾਦੂਨ’ ਦੀ ਵੈੱਬਸਾਈਟ ’ਤੇ ਪਾ ਕੇ ‘ਈ-ਪਾਸ ’ ਲੈਣਾ ਜ਼ਰੂਰੀ ਹੈ, ਜਿਸ ਵਿੱਚ ਵਾਹਨ ਦੀ ਰਜਿਸਟਰੇਸ਼ਨ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਦਰਜ ਹੋਵੇਗੀ।

ਉੱਤਰਾਖੰਡ ਸਰਕਾਰ ਵੱਲੋਂ ਇਸ ਯਾਤਰਾ ਵਾਸਤੇ ਇੱਕ ਦਿਨ ਵਿੱਚ ਸਿਰਫ 200 ਯਾਤਰੀਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਰੋਨਾ ਸਬੰਧੀ ਟੈਸਟ ਦੀ ਨੈਗੇਟਿਵ ਰਿਪੋਰਟ ਦੇ ਬਿਨਾਂ ਪ੍ਰਵਾਨਗੀ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਥੇ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ।ਇਸ ਲਈ ਬਿਨਾਂ ਪ੍ਰਵਾਨਗੀ ਕੋਈ ਸ਼ਰਧਾਲੂ ਨਾ ਆਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼ 
 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Embed widget