ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Hemkund sahib yatra 2023: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, ਇਸ ਸਾਲ ਢਾਈ ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਇਕ ਲੱਖ 80 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ, ਜਦੋਂਕਿ ਗ਼ੈਰ ਸਰਕਾਰੀ ਅੰਕੜਿਆਂ ਮੁਤਾਬਕ ਸ਼ਰਧਾਲੂਆਂ ਦੀ ਗਿਣਤੀ ਲਗਪਗ ਢਾਈ ਲੱਖ ਹੈ।
![Hemkund sahib yatra 2023: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, ਇਸ ਸਾਲ ਢਾਈ ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ hemkund sahib yatra 2023 hemkund sahib gates closed now 2 5 lakh pilgrims visited this year Hemkund sahib yatra 2023: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, ਇਸ ਸਾਲ ਢਾਈ ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ](https://feeds.abplive.com/onecms/images/uploaded-images/2023/10/11/6477e60f2e03acd0463e5fa36413e6fe1696997879364469_original.png?impolicy=abp_cdn&imwidth=1200&height=675)
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, ਇਸ ਸਾਲ ਢਾਈ ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ
Hemkund sahib yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬਾਅਦ ਦੁਪਹਿਰ ਸੰਗਤ ਲਈ ਬੰਦ ਹੋ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 20 ਮਈ ਨੂੰ ਸ਼ੁਰੂ ਹੋਈ ਯਾਤਰਾ ਅੱਜ 11 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਮਾਪਤੀ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਵਿੱਚ ਹਲਕੀ ਬਰਫਬਾਰੀ ਵੀ ਹੋਈ, ਜਿਸ ਦਾ ਸ਼ਰਧਾਲੂਆਂ ਨੇ ਆਨੰਦ ਮਾਣਿਆ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਇਕ ਲੱਖ 80 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ, ਜਦੋਂਕਿ ਗ਼ੈਰ ਸਰਕਾਰੀ ਅੰਕੜਿਆਂ ਮੁਤਾਬਕ ਸ਼ਰਧਾਲੂਆਂ ਦੀ ਗਿਣਤੀ ਲਗਪਗ ਢਾਈ ਲੱਖ ਹੈ। 60 ਤੋਂ 70 ਹਜ਼ਾਰ ਅਜਿਹੇ ਸ਼ਰਧਾਲੂ ਵੀ ਸਨ, ਜੋ ਬਿਨਾ ਰਜਿਸਟਰੇਸ਼ਨ ਤੋਂ ਹੀ ਪੁੱਜੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)