ਪੜਚੋਲ ਕਰੋ

ਪਾਕਿਸਤਾਨ ਤੋਂ ਡ੍ਰੋਨ ਰਾਹੀਂ ਹੈਰੋਇਨ ਤੇ ਹਥਿਆਰਾਂ ਦੀ ਸਪਲਾਈ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਰਾਹੀਂ ਪਾਕਿਸਤਾਨ ਵਾਲੇ ਪਾਸੇ ਤੋਂ ਡ੍ਰੋਨ ਰਾਹੀਂ ਹੈਰੋਇਨ ਤੇ ਹਥਿਆਰ ਸਮੱਗਲਿੰਗ ਕਰਨ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ।

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਰਾਹੀਂ ਪਾਕਿਸਤਾਨ ਵਾਲੇ ਪਾਸੇ ਤੋਂ ਡ੍ਰੋਨ ਰਾਹੀਂ ਹੈਰੋਇਨ ਤੇ ਹਥਿਆਰ ਸਮੱਗਲਿੰਗ ਕਰਨ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਪੁਲਿਸ ਵੱਲੋਂ ਇਸ ਕੇਸ ਵਿੱਚ ਨਾਮਜ਼ਦ ਬਲਕਾਰ ਸਿੰਘ ਵਾਸੀ ਸਰਾਏ ਅਮਾਨਤ ਖਾਨ ਜੋ ਇਸ ਵੇਲੇ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਨਜ਼ਰਬੰਦ ਹੈ, ਬਾਕੀ ਸਾਥੀਆਂ ਧਰਮਿੰਦਰ ਸਿੰਘ, ਅਜੇਪਾਲ ਸਿੰਘ, ਪਰਮਜੀਤ ਸਿੰਘ ਤੇ ਰਾਹੁਲ ਵਾਸੀ ਕਰਨਾਲ ਨਾਲ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਤੇ ਹਥਿਆਰ ਮੰਗਵਾ ਰਿਹਾ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਫਿਲਹਾਲ ਐਫਆਈਆਰ ਦਰਜ ਕੀਤੀ ਹੈ। ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ। ਇਸ ਮਾਮਲੇ ਵਿੱਚ ਹਾਲੇ ਜ਼ਿਆਦਾ ਕੁਝ ਨਹੀਂ ਕਹਿ ਸਕਦੇ ਪਰ ਛੇਤੀ ਹੀ ਪੁਲਿਸ ਇਸ ਸਾਰੇ ਮਾਮਲੇ ਵਿੱਚ ਤਹਿ ਤੱਕ ਜਾਏਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਦੀ ਐਸਟੀਐਫ ਨੇ ਪਾਕਿਸਤਾਨ ਤੋਂ ਕੰਟਰੋਲ ਰਾਹੀਂ ਭੇਜੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਸਨ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget