ਪੜਚੋਲ ਕਰੋ
(Source: ECI/ABP News)
Sri Muktsar Sahib News: ਜੇਲ੍ਹ ਵਾਰਡਨ ਜੇਲ੍ਹ 'ਚ ਕਰ ਰਿਹਾ ਸੀ ਨਸ਼ੇ ਦਾ ਕਾਰੋਬਾਰ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ
Sri Muktsar Sahib News: ਕਹਿੰਦੇ ਜਦ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫ਼ਸਲ ਦੀ ਰਾਖੀ ਰੱਬ ਆਸਰੇ ਹੀ ਹੁੰਦੀ ਹੈ। ਇਸ ਤਰ੍ਹਾਂ ਦਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਜੇਲ੍ਹ 'ਚੋਂ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ
![Sri Muktsar Sahib News: ਜੇਲ੍ਹ ਵਾਰਡਨ ਜੇਲ੍ਹ 'ਚ ਕਰ ਰਿਹਾ ਸੀ ਨਸ਼ੇ ਦਾ ਕਾਰੋਬਾਰ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ Heroin, Drug tablets and Drug recovered from the jail warden in Sri Muktsar Sahib Jail Sri Muktsar Sahib News: ਜੇਲ੍ਹ ਵਾਰਡਨ ਜੇਲ੍ਹ 'ਚ ਕਰ ਰਿਹਾ ਸੀ ਨਸ਼ੇ ਦਾ ਕਾਰੋਬਾਰ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ](https://feeds.abplive.com/onecms/images/uploaded-images/2023/06/19/5a32aaf1a5eca8d693e5ed91d4df65be1687154258315345_original.jpg?impolicy=abp_cdn&imwidth=1200&height=675)
Muktsar Jail
Sri Muktsar Sahib News: ਕਹਿੰਦੇ ਜਦ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫ਼ਸਲ ਦੀ ਰਾਖੀ ਰੱਬ ਆਸਰੇ ਹੀ ਹੁੰਦੀ ਹੈ। ਇਸ ਤਰ੍ਹਾਂ ਦਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਜੇਲ੍ਹ 'ਚੋਂ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਦੌਰਾਨ ਜੇਲ੍ਹ ਵਾਰਡਨ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਚਿੱਟਾ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਵਾਰਡਨ ਵਜੋਂ ਤਾਇਨਾਤ ਦਿਲਬਾਗ ਸਿੰਘ ਜਦੋਂ ਡਿਊਟੀ 'ਤੇ ਜਾਣ ਲੱਗਾ ਤਾਂ ਸਹਾਇਕ ਸੁਪਰਡੈਂਟ ਦੀ ਨਿਗਰਾਨੀ ਹੇਠ ਤਲਾਸ਼ੀ ਲਈ ਗਈ ਤਾਂ ਉਸ ਦੇ ਬੂਟਾਂ 'ਚੋਂ 52 ਗ੍ਰਾਮ ਹੈਰੋਇਨ, 460 ਨਸ਼ੀਲੀਆਂ ਗੋਲੀਆਂ, 95 ਗ੍ਰਾਮ ਚਿੱਟਾ ਪਾਊਡਰ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਜੇਲ੍ਹ ਵਾਰਡਨ ਨੂੰ ਗਿ੍ਫ਼ਤਾਰ ਕਰਕੇ ਪੰਦਰਾਂ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਸੀ। ਉਕਤ ਵਾਰਡਨ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਚਲਾ ਰਿਹਾ ਸੀ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੈਂਟ ਦੀ ਪੁਲਿਸ ਨੇ ਕਥਿਤ ਦੋਸ਼ੀ ਜੇਲ੍ਹ ਵਾਰਡਨ ਸਮੇਤ ਸੱਤ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਐੱਨਡੀਪੀਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਜੇਲ੍ਹ ਵਾਰਡਨ ਨੂੰ ਗਿ੍ਫ਼ਤਾਰ ਕਰਕੇ ਪੰਦਰਾਂ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਸੀ। ਉਕਤ ਵਾਰਡਨ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਚਲਾ ਰਿਹਾ ਸੀ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੈਂਟ ਦੀ ਪੁਲਿਸ ਨੇ ਕਥਿਤ ਦੋਸ਼ੀ ਜੇਲ੍ਹ ਵਾਰਡਨ ਸਮੇਤ ਸੱਤ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਐੱਨਡੀਪੀਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਇਮਰਾਨ ਖਾਨ ਦੇ ਨਾਲ ਉਨ੍ਹਾਂ ਦੀ ਭੈਣ 'ਤੇ ਵੀ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਜ਼ਮੀਨ ਘੁਟਾਲੇ ਵਿੱਚ ਸੰਮਨ
ਇਹ ਵੀ ਪੜ੍ਹੋ : ਮੁੰਬਈ ਬੰਬ ਧਮਾਕਿਆਂ ਦਾ ਮੋਸਟ ਵਾਂਟੇਡ ਅੱਤਵਾਦੀ ਬਸ਼ੀਰ ਕੈਨੇਡਾ 'ਚ ਗ੍ਰਿਫਤਾਰ , ਪਾਕਿਸਤਾਨ ਨੇ ਦਿੱਤੀ ਸੀ ਟ੍ਰੇਨਿੰਗ, ਹੁਣ ਲਿਆਂਦਾ ਜਾਵੇਗਾ ਭਾਰਤ !
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)