ਪੜਚੋਲ ਕਰੋ

Punjab News: ਫ਼ਸਲ ਦੀ ਵਾਢੀ ਵੇਲੇ ਖੇਤਾਂ ਚੋਂ ਹੈਰੋਇਨ ਬਰਾਮਦ, ਪਿਛਲੇ ਦਿਨੀਂ ਵੀ ਇਸੇ ਪਿੰਡ ਚੋਂ ਮਿਲੀ ਸੀ 15 ਕਿੱਲੋ ਹੈਰੋਇਨ

ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ 'ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ।

Punjab News: ਸਰਹੱਦੀ ਇਲਾਕੇ ਵਿੱਚੋਂ ਆਏ ਦਿਨ ਪਾਕਿਸਤਾਨ ਵੱਲੋਂ ਭੇਜੀ ਜਾਂਦੀ ਹੈਰੋਇਨ ਬਰਾਮਦ ਹੁੰਦੀ ਹੈ। ਇਸ ਦੌਰਾਨ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ 'ਚ ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਅਭਿਆਨ ਦੌਰਾਨ ਪੁਲਿਸ ਨੂੰ ਮਿਲੀ 2 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਸ ਸਬੰਧੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ, ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 

ਪਿਛਲੇ ਦਿਨੀਂ ਵੀ 15 ਕਿੱਲੋ ਹੈਰੋਇਨ ਹੋਈ ਸੀ ਬਰਾਮਦ

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ 'ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਉਕਤ ਹੈਰੋਇਨ ਤੋਂ ਇਲਾਵਾ 2 ਕਿਲੋ ਹੈਰੋਇਨ, ਜੋ ਕਿ ਉਸ ਸਮੇਂ ਬਰਾਮਦ ਨਹੀਂ ਸੀ ਹੋਈ, ਉਸ ਸਬੰਧੀ ਪੁਲਿਸ ਵਲੋਂ ਇਲਾਕੇ ਭਰ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। 

ਪੁਲਿਸ ਨੇ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਸ਼ੁਰੂ

ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫਸਲ ਦੀ ਕਟਾਈ ਹੋਣ ਤੋਂ ਬਾਅਦ ਜਦੋਂ ਪੁਲਿਸ ਵਲੋਂ ਇੱਕ ਵਾਰ ਫਿਰ ਤੋਂ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਿਸ ਨੂੰ ਇੱਕ ਖੇਤ 'ਚੋਂ ਇੱਕ ਲਿਫਾਫਾ ਬਰਾਮਦ ਹੋਇਆ, ਜਿਸ 'ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਦਿੱਤਾ ਹੈ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget