ਪੜਚੋਲ ਕਰੋ

ਪਲਾਸਟਿਕ ਪਾਈਪ ਰਾਹੀਂ ਪੰਜਾਬ ਪਹੁੰਚੀ 50 ਕਰੋੜ ਦੀ ਹੈਰੋਇਨ

ਫਿਰੋਜ਼ਪੁਰ: ਨਸ਼ਾ ਤਸਕਰੀ ਲਈ ਬਣੀ ਵਿਸ਼ੇਸ਼ ਟੀਮ ਤੇ ਸੀਮਾ ਸੁਰੱਖਿਆ ਬਲ ਨੇ 10 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿੱਥੋਂ ਤਸਕਰ ਨਸ਼ੇ ਦੀ ਵੱਡੀ ਖੇਪ ਭਾਰਤ ਵਿੱਚ ਭੇਜ ਰਹੇ ਸਨ, ਉੱਥੋਂ ਪਾਕਿਸਤਾਨੀ ਫ਼ੌਜ ਦੀ ਚੌਕੀ 1100 ਮੀਟਰ ਦੀ ਦੂਰੀ 'ਤੇ ਹੈ। ਇਸ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਮਾਰਿਆ ਗਿਆ ਹੈ ਤੇ ਦੂਜਾ ਫਰਾਰ ਹੋ ਗਿਆ ਹੈ। ਨਸ਼ੇ ਦੀ ਇਹ ਖੇਪ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਦੀ ਬੀ.ਓ.ਪੀ. ਬਾਰੇਕੇ ਇਲਾਕੇ ਵਿੱਚ ਤਸਕਰ ਪਲਾਸਟਿਕ ਦੀ ਪਾਈਪ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਭੇਜੀ ਜਾ ਰਹੀ ਸੀ। ਫੜੇ ਗਈ ਹੈਰੋਇਨ ਦੀ ਕੀਮਤ 50 ਕਰੋੜ ਰੁਪਏ ਹੈ। ਬੀ.ਐਸ.ਐਫ. ਦੀ 105 ਬਟਾਲੀਅਨ ਦੇ ਜਵਾਨਾਂ ਨੇ ਇਸ ਤਸਕਰੀ ਨੂੰ ਨਾਕਾਮ ਕਰਦਿਆਂ 10 ਕਿੱਲੋ ਹੈਰੋਇਨ ਤੋਂ ਇਲਾਵਾ ਇੱਕ ਪਿਸਟਲ, ਦੋ ਮੈਗਜ਼ੀਨ, 17 ਰੌਂਦ, ਦੋ ਮੋਬਾਈਲ ਫੋਨ ਤੇ ਤਿੰਨ ਪਾਕਿ ਸਿੰਮ ਕਾਰਡ ਤੇ 110 ਰੁਪਏ ਦੀ ਪਾਕਿ ਕਰੰਸੀ ਬਰਾਮਦ ਕੀਤੀ ਹੈ। ਚੌਕੀ ਨਜ਼ਦੀਕ ਹੋਣ ਦੇ ਬਾਵਜੂਦ ਪਾਕਿਸਤਾਨੀ ਫ਼ੌਜ ਵੱਲੋਂ ਕਾਰਵਾਈ ਨਾ ਕਰਨ ਨਾਲ ਪਾਕਿ ਦੀ ਭਾਰਤ ਪ੍ਰਤੀ ਮਨਸ਼ਾ ਸਪੱਸ਼ਟ ਹੁੰਦੀ ਹੈ। ਇਸ ਦੇ ਨਾਲ ਪਾਕਿਸਤਾਨੀ ਏਜੰਸੀਆਂ ਵੱਲੋਂ ਭਾਰਤ ਵਿੱਚ ਤਸਕਰੀ ਤੇ ਘੁਸਪੈਠ ਕਰਨ ਵਿੱਚ ਕੀਤੀ ਜਾਂਦੀ ਹਮਾਇਤ ਦਾ ਪਰਦਾਫਾਸ਼ ਹੋਇਆ ਹੈ। ਆਈ.ਜੀ. ਬੀ.ਐਸ.ਐਫ ਤੇ ਆਈ.ਜੀ. ਐਸ.ਟੀ.ਐਫ. ਨੇ ਕਿਹਾ ਕਿ ਬੀ.ਓ.ਪੀ. ਬਾਰੇਕੇ ਚੌਕੀ ਵਿੱਚ ਬੀਤੀ ਰਾਤ ਹੋ ਰਹੀ ਹਿੱਲਜੁਲ ਨੂੰ ਦੇਖਦਿਆਂ ਜਿਵੇਂ ਹੀ ਜਵਾਨਾਂ ਨੇ ਲਲਕਾਰਾ ਮਾਰਿਆ ਤਾਂ ਅੱਗੋਂ ਤਸਕਰਾਂ ਨੇ ਫਾਈਰ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਜਵਾਨਾਂ ਨੇ ਇੱਕ ਤਸਕਰ ਨੂੰ ਮੌਕੇ ’ਤੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਦੂਜਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਵਿਚ ਹੁੰਦੀ ਫਲੈਗ ਮੀਟਿੰਗ ਦੌਰਾਨ ਅੱਜ ਦੀ ਤਸਕਰੀ ਦਾ ਮੁੱਦਾ ਤੇ ਪਾਕਿ ਚੌਕੀ ਵੱਲੋਂ ਉਨ੍ਹਾਂ 'ਤੇ ਕਾਰਵਾਈ ਨਾ ਕੀਤੇ ਜਾਣ ਦੀ ਗੱਲ ਉਠਾਈ ਜਾਵੇਗੀ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget