ਪੜਚੋਲ ਕਰੋ

CM Bhagwant Mann ਦੇ ਜਿਲ੍ਹੇ 'ਚ ਬਣੀ ਹਾਈਟੈਕ ਲਾਇਬ੍ਰੇਰੀ, 250 ਬੱਚੇ ਇੱਕ ਸਮੇਂ ਬੈਠ ਸਕਦੇ

Hi-tech library : ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ..

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ।

CM Bhagwant Mann ਦੇ ਜਿਲ੍ਹੇ 'ਚ ਬਣੀ ਹਾਈਟੈਕ ਲਾਇਬ੍ਰੇਰੀ, 250 ਬੱਚੇ ਇੱਕ ਸਮੇਂ ਬੈਠ ਸਕਦੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ।

CM Bhagwant Mann ਦੇ ਜਿਲ੍ਹੇ 'ਚ ਬਣੀ ਹਾਈਟੈਕ ਲਾਇਬ੍ਰੇਰੀ, 250 ਬੱਚੇ ਇੱਕ ਸਮੇਂ ਬੈਠ ਸਕਦੇ

ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ।

CM Bhagwant Mann ਦੇ ਜਿਲ੍ਹੇ 'ਚ ਬਣੀ ਹਾਈਟੈਕ ਲਾਇਬ੍ਰੇਰੀ, 250 ਬੱਚੇ ਇੱਕ ਸਮੇਂ ਬੈਠ ਸਕਦੇ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget