ਪੜਚੋਲ ਕਰੋ

ਪਾਕਿਸਤਾਨੀ ਹਵਾਈ ਹਮਲੇ ਮਗਰੋਂ ਸਰਹੱਦ 'ਤੇ ਹਾਈ ਅਲਰਟ, ਪੰਜਾਬ ਤੇ ਜੰਮੂ-ਕਸ਼ਮੀਰ ਦੇ ਹਵਾਈ ਅੱਡੇ ਬੰਦ

ਚੰਡੀਗੜ੍ਹ: ਪਾਕਿਸਤਾਨੀ ਜੰਗੀ ਜਹਾਜ਼ ਵੱਲੋਂ ਭਾਰਤੀ ਹੱਦ ਅੰਦਰ ਵੜ੍ਹ ਕੇ ਬੰਬ ਸੁੱਟਣ ਮਗਰੋਂ ਤਣਾਅ ਵਧ ਗਿਆ ਹੈ। ਭਾਰਤ ਸਰਕਾਰ ਨੇ ਸਰਹੱਦੀ ਇਲਾਕਿਆਂ ਤੇ ਹਵਾਈ ਅੱਡਿਆਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਨਾਗਰਿਕ ਉਡਾਣਾਂ 'ਤੇ ਰੋਕ ਲਾ ਦਿੱਤੀ ਗਈ ਹੈ। ਉੱਧਰ, ਤਾਜ਼ਾ ਹਾਲਾਤ 'ਤੇ ਚਰਚਾ ਲਈ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਈਬੀ ਤੇ ਰਾਅ ਦੇ ਮੁਖੀ ਵੀ ਸ਼ਾਮਲ ਹੋਏ। ਰਾਜਨਾਥ ਨਾਲ ਅਰਧ ਸੈਨਿਕ ਬਲਾਂ ਦੇ ਮੁਖੀਆਂ ਨੇ ਵੀ ਮੀਟਿੰਗ ਕੀਤੀ। ਮੀਟਿੰਗ ਮਗਰੋਂ ਜੰਮੂ-ਕਸ਼ਮੀਰ ਵੱਲ ਸ਼ਹਿਰੀ ਹਵਾਈ ਆਵਾਜਾਈ ਰੋਕ ਦਿੱਤੀ ਗਈ ਹੈ। ਜਹਾਜ਼ਾਂ ਨੂੰ ਤੁਰੰਤ ਵਾਪਸ ਬੁਲਾ ਲਿਆ ਗਿਆ ਹੈ। ਸਰਹੱਦਾਂ ਉੱਪਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸਰਹੱਦੀ ਇਲਾਕਿਆਂ ਦੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਲੋਕਾਂ ਵਿੱਚ ਜੰਗ ਦੀਆਂ ਖਬਰਾਂ ਕਰਕੇ ਸਹਿਮ ਹੈ। ਜੰਮੂ-ਕਸ਼ਮੀਰ ਸਰਹੱਦ 'ਤੇ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ। ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਲੰਘ ਦਹਿਸ਼ਤੀ ਟਿਕਾਣੇ ਤਬਾਹ ਕਰਨ ਮਗਰੋਂ ਅੱਜ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨੀ ਲੜਾਕੂ ਜਹਾਜ਼ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪਾਕਿਸਤਾਨੀ ਜਹਾਜ਼ਾਂ ਨੇ ਬੰਬ ਵੀ ਸੁੱਟੇ। ਪਾਕਿਸਤਾਨੀ ਫੌਜ ਨੇ ਦਾਅਵਾ ਹੈ ਕੇ ਹਮਲੇ ਵਿੱਚ ਭਾਰਤੀ ਫੌਜ ਦੇ ਦੋ ਜਹਾਜ਼ ਡੇਗ ਦਿੱਤੇ ਹਨ ਪਰ ਭਾਰਤ ਇਸ ਨੂੰ ਤਕਨੀਕੀ ਕਾਰਨਾਂ ਕਰਕੇ ਹੋਇਆ ਹਾਦਸਾ ਦੱਸ ਰਿਹਾ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget