ਪੜਚੋਲ ਕਰੋ

NSA Act: ਅੰਮ੍ਰਿਤਪਾਲ ਸਿੰਘ ਖਿਲਾਫ਼ NSA ਵਧਾ ਕੇ ਕਸੂਤੀ ਫਸ ਗਈ ਸਰਕਾਰ, ਹਾਈਕੋਰਟ ਨੇ ਕਿਹਾ ਲਿਆਓ ਸਬੂਤ ਜਿਸ ਤਹਿਤ ਗ੍ਰਿਫ਼ਤਾਰ ਕੀਤਾ 

Amritpal Singh NSA: ਮਾਮਲੇ ਦੀ ਸੁਣਵਾਈ 28 ਅਗਸਤ ਨੂੰ ਹੋਣੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਪੁੱਛਿਆ ਕਿ ਕੀ ਹਿਰਾਸਤ ਦੀ ਮਿਆਦ ਵਧਾਉਣ ਦੇ ਫੈਸਲੇ ਵਿੱਚ ਕਿਸੇ ਕਾਨੂੰਨੀ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।

Amritpal Singh NSA: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। 

ਇਸ ਕਾਰਵਾਈ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੱਸਣ ਕਿ ਅੰਮ੍ਰਿਤਪਾਲ ਕਿਸ ਆਧਾਰ 'ਤੇ ਜੇਲ੍ਹ ਵਿੱਚ ਹੈ ਅਤੇ ਉਸ ਦੇ ਸਾਡੇ ਸਾਹਮਣੇ ਸਬੂਤ ਪੇਸ਼ ਕੀਤੇ ਜਾਣ। 

ਮਾਮਲੇ ਦੀ ਸੁਣਵਾਈ 28 ਅਗਸਤ ਨੂੰ ਹੋਣੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਪੁੱਛਿਆ ਕਿ ਕੀ ਹਿਰਾਸਤ ਦੀ ਮਿਆਦ ਵਧਾਉਣ ਦੇ ਫੈਸਲੇ ਵਿੱਚ ਕਿਸੇ ਕਾਨੂੰਨੀ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਵਕੀਲ ਨੇ ਕਿਹਾ ਕਿ ਹਿਰਾਸਤ ਦੀ ਮਿਆਦ ਵਧਾਉਣ ਦਾ ਫੈਸਲਾ ਸਿਰਫ ਸੋਸ਼ਲ ਮੀਡੀਆ ਪੋਸਟਾਂ ਦੇ ਆਧਾਰ 'ਤੇ ਲਿਆ ਗਿਆ ਸੀ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget