ਪੜਚੋਲ ਕਰੋ

PSPCL ਨੂੰ ਵੱਡਾ ਝਟਕਾ, ਫਾਸਟ ਵੇਅ ਦੀਆਂ ਤਾਰਾਂ ਕੱਟਣ 'ਤੇ ਹਾਈਕੋਰਟ ਨੇ ਲਾਈ ਰੋਕ

FAstway wire cutting issue: ਪਟੀਸ਼ਨ ਦਾਇਰ ਕਰਦੇ ਹੋਏ ਫਾਸਟ ਵੇਅ ਕੰਪਨੀ ਨੇ  ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਕੇਬਲ ਨੈੱਟਵਰਕ ਦੇ ਵਿਸਤਾਰ ਲਈ ਪੀਐਸਪੀਸੀਐਲ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਕੰਪਨੀ ਵੱਲੋਂ ਆਪਣੀਆਂ ਤਾਰਾਂ ਲਈ PSPCL

High Court Banned: ਪੀਐੱਸਪੀਸੀਐਲ ਵਲੋਂ ਉਨ੍ਹਾਂ ਦੇ ਬਿਜਲੀ ਦੇ ਖੰਥਿਆਂ ਤੋਂ ਫਾਸਟ ਵੇਅ ਦੀਆਂ ਤਾਰਾਂ ਨੂੰ ਕੱਟਣ ਦੇ ਮਾਮਲੇ ਵਿਚ ਕੰਪਨੀ ਨੇ 1000 ਕਰੋੜ ਦਾ ਨਿਵੇਸ਼ ਹੋਣ ਦੀ ਦਲੀਲ ਦੇ ਕੇ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਰਾਹਤ ਦੀ ਮੰਗ ਕੀਤੀ ਹੈ।ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਪੀਐੱਸਪੀਸੀਐਲ ਨੂੰ ਨੋਟਿਸ ਜਾਰੀ ਕਰਦੇ ਹੋਏ ਪਟੀਸ਼ਨਕਰਤਾ ਕੰਪਨੀ ਦੀਆਂ ਤਾਰਾਂ ਕਟਣ 'ਤੇ ਰੋਕ ਲਗਾ ਦਿੱਤੀ ਹੈ। 

ਪਟੀਸ਼ਨ ਦਾਇਰ ਕਰਦੇ ਹੋਏ ਫਾਸਟ ਵੇਅ ਕੰਪਨੀ ਨੇ  ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਕੇਬਲ ਨੈੱਟਵਰਕ ਦੇ ਵਿਸਤਾਰ ਲਈ ਪੀਐਸਪੀਸੀਐਲ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਕੰਪਨੀ ਵੱਲੋਂ ਆਪਣੀਆਂ ਤਾਰਾਂ ਲਈ ਪੀ.ਐਸ.ਪੀ.ਸੀ.ਐਲ. ਕੰਪਨੀ ਨੇ ਪੂਰੇ ਪੰਜਾਬ ਵਿੱਚ ਲਗਭਗ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਕੰਪਨੀ ਨੇ ਕਿਹਾ ਕਿ ਉਸ ਦਾ ਇਕਰਾਰਨਾਮਾ ਮਈ ਵਿਚ ਖਤਮ ਹੋ ਗਿਆ ਸੀ ਅਤੇ ਕੰਪਨੀ ਨੇ ਇਸ ਨੂੰ ਰੀਨਿਊ ਕਰਨ ਲਈ ਅਰਜ਼ੀ ਦਿੱਤੀ ਸੀ ਅਤੇ ਸਿਵਲ ਮੁਕੱਦਮਾ ਵੀ ਦਾਇਰ ਕੀਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਠੇਕਾ ਰੀਨਿਊ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਤਾਰਾਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ।

ਪਟੀਸ਼ਨਰ ਨੇ ਕਿਹਾ ਕਿ ਪੰਜਾਬ ਭਰ ਦੇ 5 ਲੱਖ ਤੋਂ ਵੱਧ ਖਪਤਕਾਰ ਇਸ ਨਾਲ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਣਗੇ। ਅਜਿਹੀ ਸਥਿਤੀ ਵਿੱਚ ਪੀਐਸਪੀਸੀਐਲ ਦੀ ਕਾਰਵਾਈ ਨੂੰ ਰੋਕਿਆ ਜਾਵੇ ਅਤੇ ਪਟੀਸ਼ਨਰਾਂ ਦੇ ਸਮਝੌਤੇ ਨੂੰ ਰੀਨਿਊ ਕਰਨ ਦੇ ਹੁਕਮ ਦਿੱਤੇ ਜਾਣ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਨੋਟਿਸ ਜਾਰੀ ਕਰਕੇ ਤਾਰਾਂ ਕੱਟਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget