ਪੜਚੋਲ ਕਰੋ
Advertisement
ਹਾਈਕੋਰਟ ਵੱਲੋਂ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਸ਼ਿਕਾਇਤ ਖਾਰਜ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਅਦਾਲਤ ਨੇ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੀਤੀ ਸ਼ਿਕਾਇਤ ਖਾਰਜ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਅਦਾਲਤ ਨੇ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੀਤੀ ਸ਼ਿਕਾਇਤ ਖਾਰਜ ਕਰ ਦਿੱਤੀ ਗਈ ਹੈ।
ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਜੋ ਸ਼ਿਕਾਇਤ ਕੀਤੀ ਸੀ, ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੈਂਟੀਨੈਸ ਨਹੀਂ, ਜਦਕਿ ਜਸਟਿਸ ਰਣਜੀਤ ਸਿੰਘ ਇੱਕ ਆਮ ਇਨਸਾਨ ਦੀ ਤਰ੍ਹਾਂ ਇਸ ਮੈਟਰ ਨੂੰ ਟੇਕ ਅੱਪ ਕਰ ਸਕਦੇ ਹਨ।
ਦੱਸ ਦੇਈਏ ਜਸਟਿਸ ਰਣਜੀਤ ਸਿੰਘ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਖਿਲਾਫ ਸ਼ਿਕਾਇਤ ਕੀਤੀ ਸੀ ਕਿ ਦੋਵਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ 'ਤੇ ਜਸਟਿਸ ਰਣਜੀਤ ਸਿੰਘ ਨੇ ਦੋਵਾਂ ਲੀਡਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement