Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੇ ਆਤਮਾ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭਗੌੜੇ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਬੈਂਸ ਨੇ ਲੁਧਿਆਣਾ ਦੇ ਤਤਕਾਲੀ ਵਧੀਕ ਸੈਸ਼ਨ ਜੱਜ ਰਸ਼ਿਮ ਸ਼ਰਮਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ।
ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਝਟਕਾ, ਹਾਈਕੋਰਟ ਵੱਲੋਂ ਭਗੌੜਾ ਐਲਾਨੇ ਜਾਣ ਖਿਲਾਫ ਪਾਈ ਪਟੀਸ਼ਨ ਖਾਰਜ
abp sanjha
Updated at:
10 Jun 2022 03:27 PM (IST)
Edited By: ravneetk
ਬੈਂਸ ਨੇ ਲੁਧਿਆਣਾ ਦੇ ਤਤਕਾਲੀ ਵਧੀਕ ਸੈਸ਼ਨ ਜੱਜ ਰਸ਼ਿਮ ਸ਼ਰਮਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ।
Simerjit Bains
NEXT
PREV
Published at:
10 Jun 2022 03:27 PM (IST)
- - - - - - - - - Advertisement - - - - - - - - -