ਪੜਚੋਲ ਕਰੋ
Advertisement
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਆਰੋਪੀ ਪੁਲਿਸ ਮੁਲਾਜ਼ਮਾਂ ਦੀ ਪਟੀਸ਼ਨ ਹਾਈ ਕੋਰਟ 'ਚ ਰੱਦ
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੁਲਿਸ ਅਧਿਕਾਰੀ ਪਰਮਰਾਜ ਉਮਰਾਨੰਗਲ, ਸੁਮੇਧ ਸੈਣੀ ਅਤੇ ਗੁਰਦੀਪ ਸਿੰਘ ਵੱਲੋਂ ਹਾਈ ਕੋਰਟ 'ਚ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੁਲਿਸ ਅਧਿਕਾਰੀ ਪਰਮਰਾਜ ਉਮਰਾਨੰਗਲ, ਸੁਮੇਧ ਸੈਣੀ ਅਤੇ ਗੁਰਦੀਪ ਸਿੰਘ ਵੱਲੋਂ ਹਾਈ ਕੋਰਟ 'ਚ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਪਟਿਸ਼ਨ ਆਰੋਪੀ ਪੁਲਿਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।ਹਾਈ ਕੋਰਟ ਨੇ ਪਟੀਸ਼ਨਰਾਂ ਨੂੰ ਹੇਠਲੀ ਅਦਾਲਤ 'ਚ ਜਾਣ ਲਈ ਕਿਹਾ ਹੈ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਪੰਜਾਬ
Advertisement