ਪੜਚੋਲ ਕਰੋ

High Court: ਪੰਜਾਬ ਵਿੱਚ ਇਹਨਾਂ ਚੋਣਾਂ ਨੂੰ ਹਾਈਕੋਰਟ ਨੇ ਦਿੱਤੀ ਹਰੀ ਝੰਡੀ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

NRI Sabha President Election: ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਕਈ ਪ੍ਰਵਾਸੀ ਭਾਰਤੀਆਂ ਨੂੰ ਵੋਟ ਨਹੀਂ ਪਾਉਣ ਦਿੱਤੀ ਗਈ ਜਦਕਿ ਕਈਆਂ ਨੇ ਜਾਅਲੀ ਕਾਰਡਾਂ 'ਤੇ ਵੋਟ ਪਾਈ। ਇਸ ਤੋਂ ਇਲਾਵਾ ਆਪਣੀ ਨਾਮਜ਼ਦਗੀ ਸਮੇਂ ਪਰਵਿੰਦਰ ਕੌਰ ਨੇ ਇਹ

NRI Sabha President Election: ਪੰਜਾਬ ਦੀ ਐਨਆਰਆਈ ਸਭਾ ਦੇ ਪ੍ਰਧਾਨ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਹਰੀ ਝੰਡੀ ਮਿਲ ਗਈ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ NRI ਸਭਾ ਲਈ ਪ੍ਰਧਾਨਗੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਐਸ.ਬੀ.ਐਸ. ਨਗਰ ਨਿਵਾਸੀ ਜੋਗਾ ਸਿੰਘ ਅਤੇ ਹੋਰਾਂ ਵੱਲੋਂ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਸੀ ਕਿ ਸਭਾ ਦੇ 24000 ਰਜਿਸਟਰਡ ਮੈਂਬਰ ਹਨ। 5 ਜਨਵਰੀ 2024 ਨੂੰ ਚੋਣਾਂ ਹੋਈਆਂ ਸਨ, ਜਿਸ ਵਿੱਚ ਸਿਰਫ਼ 168 ਵੋਟਾਂ ਪਈਆਂ ਸਨ। ਪਰਵਿੰਦਰ ਕੌਰ ਨੂੰ 147 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਨੂੰ ਸਿਰਫ਼ 14 ਵੋਟਾਂ ਮਿਲੀਆਂ।

ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਕਈ ਪ੍ਰਵਾਸੀ ਭਾਰਤੀਆਂ ਨੂੰ ਵੋਟ ਨਹੀਂ ਪਾਉਣ ਦਿੱਤੀ ਗਈ ਜਦਕਿ ਕਈਆਂ ਨੇ ਜਾਅਲੀ ਕਾਰਡਾਂ 'ਤੇ ਵੋਟ ਪਾਈ। ਇਸ ਤੋਂ ਇਲਾਵਾ ਆਪਣੀ ਨਾਮਜ਼ਦਗੀ ਸਮੇਂ ਪਰਵਿੰਦਰ ਕੌਰ ਨੇ ਇਹ ਅਹਿਮ ਜਾਣਕਾਰੀ ਲੁਕੋਈ ਸੀ ਕਿ ਆਸਟ੍ਰੇਲੀਆ ਸਰਕਾਰ ਨੇ ਉਸ ਨੂੰ ਪਾਬੰਦੀ ਤਹਿਤ ਭਾਰਤ ਵਾਪਸ ਭੇਜ ਦਿੱਤਾ ਸੀ।

 ਪੰਜਾਬ ਸਰਕਾਰ ਨੇ ਪਟੀਸ਼ਨ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਪਟੀਸ਼ਨਰ ਚੋਣ ਲੜ ਰਹੇ ਉਮੀਦਵਾਰਾਂ ਵਿੱਚੋਂ ਨਹੀਂ ਸੀ। ਅਜਿਹੇ 'ਚ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਰੱਦ ਕਰ ਦਿੱਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ

Punjab Weather: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ
Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ
Punjab Weather: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ

Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-03-2025)

Embed widget