ਪੜਚੋਲ ਕਰੋ

ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਪਟੀਸ਼ਨ 'ਚ ਸੈਣੀ ਦੀ ਇੱਕ ਹੋਰ ਮੰਗ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਸੈਣੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਸੀ ਕਿ ਬਰਗਾੜੀ ਗੋਲ਼ੀਕਾਂਡ ਤੇ ਅਮਨ ਸਕੌਡਾ ਵਿਜੀਲੈਂਸ ਦੀ ਪੜਤਾਲ ਦੇ ਚੱਲਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਅਗਾਊਂ ਰੋਕ ਲਾਈ ਜਾਵੇ। ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਬਹਿਸ ਤੋਂ ਬਾਅਦ ਡੀਜੀਪੀ ਸਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਉੱਪਰ ਹਫ਼ਤੇ ਦੀ ਰੋਕ ਲਾ ਦਿੱਤੀ ਹੈ। ਹੁਣ ਸਰਕਾਰ ਨੂੰ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਪਵੇਗਾ। ਇਸ ਦੇ ਨਾਲ ਹੀ ਸੈਣੀ ਨੇ ਇਹ ਮੰਗ ਵੀ ਕੀਤੀ ਸੀ ਕਿ ਬਰਗਾੜੀ ਗੋਲ਼ੀਕਾਂਡ ਦੀ ਜਾਂਚ ਵਿੱਚ ਉਸ ਦੀ ਸ਼ਮੂਲੀਅਤ ਦੀ ਜਾਂਚ ਪੰਜਾਬ ਪੁਲਿਸ ਤੋਂ ਕਰਵਾਉਣ ਦੀ ਬਜਾਏ ਇੱਕ ਆਜ਼ਾਦ ਏਜੰਸੀ ਜਿਵੇਂ ਸੀਬੀਆਈ ਤੋਂ ਕਰਵਾਈ ਜਾਵੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੈਣੀ ਦੀ ਸ਼ਮੂਲੀਅਤ ਦੀ ਜਾਂਚ ਸੀਬੀਆਈ ਨੂੰ ਦੇਣ ਸਬੰਧੀ ਨੋਟਿਸ ਵੀ ਜਾਰੀ ਕੀਤਾ ਹੈ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget