ਪੜਚੋਲ ਕਰੋ

VIP ਸੁਰੱਖਿਆ 'ਚ ਕਟੌਤੀ ਦੀ ਸੂਚਨਾ ਲੀਕ ਹੋਣ ਦੇ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਵਿੱਚ ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਸੂਚਨਾ ਲੀਕ ਹੋਣ ਦੇ ਮਸਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਕ ਹਫ਼ਤੇ ਅੰਦਰ ਜਵਾਬ ਮੰਗਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਸੂਚਨਾ ਲੀਕ ਹੋਣ ਦੇ ਮਸਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਕ ਹਫ਼ਤੇ ਅੰਦਰ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੁੱਛਿਆ ਇਕ ਹਫ਼ਤੇ ਅੰਦਰ ਦੱਸਿਆ ਜਾਵੇ ਜਾਣਕਾਰੀ ਕਿਵੇਂ ਲੀਕ ਹੋਈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੁੱਝ ਵੀਆਈਪੀਜ਼ ਦੀ ਸੁਰੱਖਿਆ ਘੱਟ ਕੀਤੀ ਗਈ ਸੀ ਜਿਸ ਮਗਰੋਂ ਇਹ ਖ਼ਬਰ ਮੀਡੀਆ ਵਿੱਚ ਫੈਲ ਗਈ।ਇਸ ਵਿੱਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵੀ ਘਟਾਈ ਗਈ ਸੀ।ਜਿਸ ਤੋਂ ਬਾਅਦ ਹੀ ਉਸਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।
 
ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਜ਼ਿੰਮੇਵਾਰੀ ਵੀ ਤੈਅ ਕਰਾਂਗੇ। ਸਰਕਾਰੀ ਵਕੀਲ ਨੇ ਸੀਲਬੰਦ ਰਿਪੋਰਟ 2 ਹਫ਼ਤਿਆਂ ਵਿੱਚ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਪਰ ਅਦਾਲਤ ਨੇ 1 ਹਫ਼ਤੇ ਦਾ ਸਮਾਂ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। 
 
ਸਿੱਧੂ ਮੁਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਬਾਅਦ ਉਸਦਾ ਕਤਲ ਹੋ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਘਿਰੀ ਸੀ। ਇਸ ਦੇ ਨਾਲ ਹੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੁੱਲ 28 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।ਅਦਾਲਤ ਨੇ ਹੁਕਮ ਦਿੱਤਾ, ਜਿਨ੍ਹਾਂ ਕੋਲ ਇਕ ਵੀ ਸੁਰੱਖਿਆ ਗਾਰਡ ਨਹੀਂ ਹੈ, ਉਨ੍ਹਾਂ ਸਾਰਿਆਂ ਨੂੰ ਇਕ ਮੁਲਾਜ਼ਿਮ ਦਿੱਤਾ ਜਾਵੇ।
 
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget