ਪੜਚੋਲ ਕਰੋ

ਹਾਈਕੋਰਟ ਦਾ ਕੈਪਟਨ ਤੇ ਰਣਇੰਦਰ ਨੂੰ ਝਟਕਾ

ਚੰਡੀਗੜ੍ਹ: ਵਿਦੇਸ਼ੀ ਕੰਪਨੀਆਂ ਨਾਲ ਪੈਸੇ ਦੇ ਲੈਣ ਦੇਣ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਖਹਿੜਾ ਛੱਡ ਨਹੀਂ ਰਿਹਾ। ਹੁਣ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੋਂ ਜਵਾਬ ਤਲਬ ਕੀਤਾ ਹੈ। ਚੋਣਾਂ ਤੋਂ ਪਹਿਲਾਂ ਹਾਈਕੋਰਟ ਦਾ ਨੋਟਿਸ ਜਾਰੀ ਹੋਣ ਨਾਲ ਇਹ ਮੁੱਦਾ ਮੁੜ ਗਰਮਾ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਕਰ ਵਿਭਾਗ ਵੱਲੋਂ ਲੁਧਿਆਣਾ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਕੈਪਟਨ ਤੇ ਰਣਇੰਦਰ ਨੂੰ ਨੋਟਿਸ ਜਾਰੀ ਕੀਤਾ ਹੈ। ਕੇਸ ਦੀ ਅਗਲੀ ਸੁਣਵਾਈ 25 ਅਪਰੈਲ ਨੂੰ ਹੋਵੇਗੀ। ਵਿਭਾਗ ਨੇ ਹਾਈਕੋਰਟ ਨੂੰ ਦੱਸਿਆ ਕਿ ਡਾਇਰੈਕਟਰ ਜਨਰਲ ਆਮਦਨ ਕਰ (ਜਾਂਚ) ਨੂੰ 22 ਜੁਲਾਈ, 2011 ਨੂੰ ਜਿਹੜੀਆਂ ਮਾਸਟਰ-ਸ਼ੀਟਾਂ ਪ੍ਰਾਪਤ ਹੋਈਆਂ ਸਨ, ਉਸ ਤੋਂ ਇਹੀ ਸੰਕੇਤ ਮਿਲਦਾ ਹੈ ਕਿ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦਾ ਕੁਝ ਵਿਦੇਸ਼ੀ ਕੰਪਨੀਆਂ ਨਾਲ ਰਾਬਤਾ ਹੈ। ਵਕੀਲ ਨੇ ਕਿਹਾ ਕਿ ਆਈਟੀ ਵਿਭਾਗ ਕੋਲ ਮੌਜੂਦ ਦਸਤਾਵੇਜ਼ਾਂ ਤੋਂ ਇਹ ਸਾਫ਼ ਹੈ ਕਿ ਅਮਰਿੰਦਰ ਸਿੰਘ ਨੂੰ ਵਿਦੇਸ਼ ਅਸਾਸਿਆਂ/ਲੈਣ-ਦੇਣ ਬਾਰੇ ਪਤਾ ਸੀ ਤੇ ਉਹ ਇਸ ਕੇਸ ’ਚ ਇੱਕ ਧਿਰ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget