ਪੜਚੋਲ ਕਰੋ

High Court ਦੀ ਸ਼ਰਨ 'ਚ ਅੰਮ੍ਰਿਤਪਾਲ ਦਾ ਸਾਥੀ, ਪਟੀਸ਼ਨ 'ਚ NSA ਦੇ ਤਹਿਤ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

ਗੁਰੀ ਔਜਲਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਅਤੇ ਕੌਮੀ ਸੁਰੱਖਿਆ ਐਕਟ ਤਹਿਤ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ...

High Court Issues Notice To Punjab Government : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਉਰਫ਼ ਗੁਰੀ ਔਜਲਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਅਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਔਜਲਾ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ 

ਪਟੀਸ਼ਨ ਵਿੱਚ ਗੁਰਿੰਦਰ ਸਿੰਘ ਔਜਲਾ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ਼ ਸ਼ਿਕੰਜਾ ਕੱਸਿਆ ਗਿਆ ਸੀ। ਇਸੇ ਲੜੀ ਵਿੱਚ ਪਟੀਸ਼ਨਰ ਨੂੰ ਵੀ ਪੀੜਤ ਬਣਾਇਆ ਗਿਆ ਅਤੇ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ 

ਪਟੀਸ਼ਨਕਰਤਾ ਨੇ ਕਿਹਾ ਕਿ ਉਸ ਵਿਰੁੱਧ ਇਹ ਕਾਰਵਾਈ ਕਾਨੂੰਨ ਦੀ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਨਹੀਂ ਕੀਤੀ ਗਈ ਹੈ। ਅਜਿਹੇ 'ਚ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ 'ਚ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget