ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲਾਉਣ ਖਿਲਾਫ ਪਟੀਸ਼ਨ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ।

Amritpal Singh News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ 28 ਅਗਸਤ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਸਰਕਾਰ ਦੇ ਵੀਕਲ ਨੂੰ ਐਨਐਸਏ ਲਾਉਣ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਵਾਧੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਉਣਾ ਗਲਤ ਹੈ। ਇਸ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੌਰਾਨ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਗਈ ਹੈ।

ਹਾਲਾਂਕਿ ਪਿਛਲੀ ਸੁਣਵਾਈ ਦੀ ਸ਼ੁਰੂਆਤ 'ਚ ਸਰਕਾਰੀ ਵਕੀਲ ਨੇ ਪਟੀਸ਼ਨ 'ਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਉਮਰ ਸਹੀ ਨਹੀਂ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਸੋਧ ਲਈ ਸਮਾਂ ਮੰਗਿਆ ਸੀ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Congress Candidate List: ਕਾਂਗਰਸ ਨੇ ਹਰਿਆਣਾ 'ਚ ਦੂਜੀ ਲਿਸਟ ਕੀਤੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?

Amritsar News: ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਜ਼ੇਰੇ ਇਲਾਜ

Sports Breaking: ਕਤਲ ਕੇਸ ਕਾਰਨ ਇਸ ਕ੍ਰਿਕਟਰ ਨੇ ਛੱਡਿਆ ਦੇਸ਼, ਹੁਣ ਵਿਦੇਸ਼ ਲਈ ਖੇਡਣਗੇ ਟੈਸਟ ਤੇ ਵਨਡੇ ਕ੍ਰਿਕਟ

Smallest Airport: ਇਹ ਹੈ ਦੁਨੀਆ ਦਾ ਸਭ ਤੋਂ ਛੋਟਾ ਏਅਰਪੋਰਟ, ਇੱਥੇ ਲੋਕ ਦਰੱਖਤਾਂ ਦੇ ਹੇਠਾਂ ਬੈਠ ਕੇ ਕਰਦੇ ਨੇ ਆਪਣੀ ਫਲਾਈਟ ਦਾ ਇੰਤਜ਼ਾਰ

ABP Premium

ਵੀਡੀਓਜ਼

ਭਜਨ ਗਾਇਕ ਕਨ੍ਹਈਆ ਮਿੱਤਲ ਕਾਂਗਰਸ 'ਚ ਹੋਣਗੇ ਸ਼ਾਮਿਲਕਰਨ ਔਜਲਾ ਤੇ ਹਮਲਾ , ਬੱਬੂ ਮਾਨ ਤੇ ਜਸਬੀਰ ਜੱਸੀ ਨੂੰ ਆਇਆ ਗੁੱਸਾਕੰਗਨਾ ਦੀ ਫ਼ਿਲਮ 'ਐਮਰਜੈਂਸੀ' ਜਲਦ ਹੋਵੇਗੀ ਰਿਲੀਜ਼Good News !! Mummy ਬਣੀ ਦੀਪਿਕਾ , Papa ਬਣੇ ਰਣਵੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Candidate List: ਕਾਂਗਰਸ ਨੇ ਹਰਿਆਣਾ 'ਚ ਦੂਜੀ ਲਿਸਟ ਕੀਤੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?
Congress Candidate List: ਕਾਂਗਰਸ ਨੇ ਹਰਿਆਣਾ 'ਚ ਦੂਜੀ ਲਿਸਟ ਕੀਤੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?
Amritsar News: ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਜ਼ੇਰੇ ਇਲਾਜ
Amritsar News: ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਜ਼ੇਰੇ ਇਲਾਜ
Sports Breaking: ਕਤਲ ਕੇਸ ਕਾਰਨ ਇਸ ਕ੍ਰਿਕਟਰ ਨੇ ਛੱਡਿਆ ਦੇਸ਼, ਹੁਣ ਵਿਦੇਸ਼ ਲਈ ਖੇਡਣਗੇ ਟੈਸਟ ਤੇ ਵਨਡੇ ਕ੍ਰਿਕਟ
Sports Breaking: ਕਤਲ ਕੇਸ ਕਾਰਨ ਇਸ ਕ੍ਰਿਕਟਰ ਨੇ ਛੱਡਿਆ ਦੇਸ਼, ਹੁਣ ਵਿਦੇਸ਼ ਲਈ ਖੇਡਣਗੇ ਟੈਸਟ ਤੇ ਵਨਡੇ ਕ੍ਰਿਕਟ
Smallest Airport: ਇਹ ਹੈ ਦੁਨੀਆ ਦਾ ਸਭ ਤੋਂ ਛੋਟਾ ਏਅਰਪੋਰਟ, ਇੱਥੇ ਲੋਕ ਦਰੱਖਤਾਂ ਦੇ ਹੇਠਾਂ ਬੈਠ ਕੇ ਕਰਦੇ ਨੇ ਆਪਣੀ ਫਲਾਈਟ ਦਾ ਇੰਤਜ਼ਾਰ
Smallest Airport: ਇਹ ਹੈ ਦੁਨੀਆ ਦਾ ਸਭ ਤੋਂ ਛੋਟਾ ਏਅਰਪੋਰਟ, ਇੱਥੇ ਲੋਕ ਦਰੱਖਤਾਂ ਦੇ ਹੇਠਾਂ ਬੈਠ ਕੇ ਕਰਦੇ ਨੇ ਆਪਣੀ ਫਲਾਈਟ ਦਾ ਇੰਤਜ਼ਾਰ
ਦੁਨੀਆ 'ਚ ਇਸ ਜਗ੍ਹਾ 'ਤੇ ਹੁੰਦੀ ਹੈ ਸੱਪਾਂ ਦੀ ਖੇਤੀ, ਬੁੱਝੋ ਭਲਾ ਕੀ ਹੈ ਨਾਂਅ

YouTube 'ਤੇ ਵੀਡੀਓ ਦੇਖ ਕੇ ਡਾਕਟਰ ਨੇ ਕਰ ਦਿੱਤਾ ਪੱਥਰੀ ਦਾ ਅਪਰੇਸ਼ਨ, 15 ਸਾਲ ਦੇ ਨੌਜਵਾਨ ਦਾ...

PAK 'ਚ ਹਿੰਸਕ ਝੜਪ! ਪੁਲਿਸ ਨਾਲ ਭਿੜੇ ਇਮਰਾਨ ਸਮਰਥਕ, ਗੋਲੀਬਾਰੀ 'ਚ 7 ਦੀ ਮੌਤ, ਪੱਥਰਬਾਜ਼ੀ 'ਚ SSP ਬੁਰੀ ਤਰ੍ਹਾਂ ਜ਼ਖਮੀ

Diabetes: ਸ਼ੂਗਰ 'ਚ ਇੰਝ ਕਰੋ ਸਦਾਬਹਾਰ ਦੇ ਫੁੱਲਾਂ ਦੀ ਵਰਤੋਂ, ਮਿਲੇਗਾ ਗਜ਼ਬ ਫਾਇਦਾ

Embed widget