ਪੜਚੋਲ ਕਰੋ

ਹਾਈਕੋਰਟ ਵੱਲੋਂ ਉਮਰਾਨੰਗਲ ਤਲਬ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਨੇ ਤਲਬ ਕਰ ਲਿਆ ਹੈ। ਪੰਜਾਬ ਸਰਕਾਰ ਦੀ ਅਰਜ਼ੀ 'ਤੇ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦਰਅਸਲ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਤੋਂ ਪੁੱਛ-ਪੜਤਾਲ ਕਰਨ ਲਈ ਸੱਤ ਦਿਨਾਂ ਦਾ ਅਗਾਊਂ ਨੋਟਿਸ ਦੇਣ ਦੀ ਹਦਾਇਤ ਦਿੱਤੀ ਸੀ। ਸਰਕਾਰ ਨੇ ਇਸ ਨੂੰ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਆਪਣੇ ਇਸ ਫੈਸਲੇ ਤੋਂ ਕਰੀਬ 10 ਦਿਨ ਬਾਅਦ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪੰਜਾਬ ਸਰਕਾਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਉਸ ਦਾ ਪਿਛਲਾ ਹੁਕਮ ਵਾਪਸ ਲੈਣ ਲਈ ਪਾਈ ਅਰਜ਼ੀ ’ਤੇ ਸੁਣਵਾਈ ਤੋਂ ਬਾਅਦ ਜਸਟਿਸ ਰਾਮਿੰਦਰ ਜੈਨ ਵਲੋਂ ਜਾਰੀ ਕੀਤਾ ਗਿਆ ਹੈ। ਪੰਜਾਬ ਦੀ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਆਖਿਆ ਕਿ ਇਸ ਮਾਮਲੇ ਵਿਚ ਸਰਕਾਰ ਦਾ ਪੱਖ ਸੁਣਿਆ ਜਾਣਾ ਚਾਹੀਦਾ ਸੀ। ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕੁਝ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਟਾਪ ਹੈਡਲਾਈਨ

ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget