ਪੜਚੋਲ ਕਰੋ

ਵਿਦੇਸ਼ਾਂ 'ਚ ਬੈਠੇ ਨਸ਼ਾ ਤਸਕਰਾਂ 'ਤੇ ਹਾਈਕੋਰਟ ਦਾ ਸ਼ਿਕੰਜ਼ਾ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਵਿਦੇਸ਼ਾਂ ਵਿੱਚ ਬੈਠੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜ਼ਾ ਕੱਸਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਭਾਰਤ 'ਚ ਨਸ਼ਿਆਂ ਦੇ ਕੇਸਾਂ ਵਿੱਚ ਅਪਰਾਧ ਕਰਕੇ ਵਿਦੇਸ਼ ਦੌੜ ਜਾਣ ਵਾਲੇ ਮੁਲਜ਼ਮਾਂ ਤੇ ਉਨ੍ਹਾਂ ਨਾਲ ਗੰਢਤੁਪ ਕਰਨ ਤੇ ਮਦਦ ਕਰਨ ਵਾਲਿਆਂ ਨੂੰ ਦੇਸ਼ ਵਾਪਸ ਲੈ ਕੇ ਆਉਣਾ ਚਾਹੀਦਾ ਹੈ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠਲੇ ਬੈਂਚ ਨੇ ਵੀਰਵਾਰ ਨੂੰ ਡਰੱਗ ਕੇਸ ਦੀ ਸੁਣਵਾਈ ਕਰਦਿਆਂ ਆਖਿਆ ਕਿ ਪੰਜਾਬ ਤੇ ਕੁਝ ਹੋਰ ਰਾਜਾਂ ਵਿੱਚ ਨਸ਼ਿਆਂ ਦੀ ਵਰਤੋਂ ਦੀ ਸਮੱਸਿਆ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ। ਇਨ੍ਹਾਂ ਗਰੋਹਾਂ ਦੇ ਸਰਗਣੇ ਅਕਸਰ ਵਿਦੇਸ਼ ਵਿੱਚ ਬੈਠ ਕੇ ਧੰਦਾ ਚਲਾਉਂਦੇ ਹਨ ਤੇ ਜੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸੰਜੀਦਾ ਯਤਨ ਨਹੀਂ ਕਰਦੀਆਂ ਤਾਂ ਉਨ੍ਹਾਂ ਤੱਕ ਅੱਪੜਨਾ ਆਸਾਨ ਨਹੀਂ ਹੁੰਦਾ। ਬੈਂਚ ਨੇ ਆਖਿਆ ਕਿ ਮੁਲਜ਼ਮਾਂ ਨੂੰ ਭਗੌੜੇ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਸੰਪਤੀਆਂ ਜ਼ਬਤ ਤੇ ਕੁਰਕ ਕਰ ਕੇ ਕਾਨੂੰਨ ਨੂੰ ਅੰਜਾਮ ਤੱਕ ਪਹੁੰਚਾਉਣ ਦੀ ਲੋੜ ਹੈ। ਅਦਾਲਤ ਦੀਆਂ ਇਹ ਹਦਾਇਤਾਂ ਇੱਕ ਕੇਸ ਦੀ ਸੁਣਵਾਈ ਦੌਰਾਨ ਦਿੱਤੀਆਂ ਗਈਆਂ ਹਨ ਜਿਸ ਵਿੱਚ ਤਿੰਨ ਮੁਲਜ਼ਮਾਂ ਰਣਜੀਤ ਸਿੰਘ, ਹਰਦੀਪ ਸਿੰਘ ਸੰਧੂ ਤੇ ਗੁਰਵਿੰਦਰ ਸਿੰਘ ਨੂੰ ਮਾਰਚ 2010 ਵਿੱਚ ਇਸ਼ਤਿਹਾਰੀ ਮੁਜਰਮ ਐਲਾਨਿਆ ਗਿਆ ਸੀ। ਬੈਂਚ ਨੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਤਰਫੋਂ ਪੇਸ਼ ਹੋਏ ਵਕੀਲ ਤੋਂ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਕਾਰਵਾਈ ਬਾਰੇ ਵੀ ਪੁੱਛਿਆ। ਇਸ ’ਤੇ ਵਕੀਲ ਨੇ ਜਵਾਬ ਦਿੱਤਾ ਕਿ ਇਸ਼ਤਿਹਾਰੀ ਮੁਜਰਮਾਂ ਦੀ ਚੱਲ ਤੇ ਅਚੱਲ ਸੰਪਤੀ ਜ਼ਬਤ ਕਰਨ ਦੀ ਕਾਰਵਾਈ ਲਈ ਕਈ ਕਦਮ ਚੁੱਕੇ ਗਏ ਹਨ। ਅਦਾਲਤੀ ਸੁਣਵਾਈ ਦੌਰਾਨ ਦੱਸਿਆ ਗਿਆ ਸੀ ਕਿ ਮੁਲਜ਼ਮ ਕੈਨੇਡਾ ਵਿਚ ਰਹਿ ਰਹੇ ਹਨ। ਜਦੋਂ ਉਨ੍ਹਾਂ ਦੀ ਸਪੁਰਦਗੀ ਲਈ ਕੀਤੇ ਗਏ ਯਤਨਾਂ ਬਾਰੇ ਪੁੱਛਿਆ ਗਿਆ ਤਾਂ ਵਕੀਲ ਨੇ ਦੱਸਿਆ ਕਿ ਇਸ ਸਬੰਧੀ ਸਿਰਫ ਲੁੱਕਆਊਟ ਨੋਟਿਸ ਭੇਜੇ ਗਏ ਸਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਘਰ ਆਗੂਆਂ ਦਾ ਇਕੱਠ ਹੋਇਆ, ਚਚੇਰੇ ਭਰਾ ਦਾ ਦੇਹਾਂਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਘਰ ਆਗੂਆਂ ਦਾ ਇਕੱਠ ਹੋਇਆ, ਚਚੇਰੇ ਭਰਾ ਦਾ ਦੇਹਾਂਤ...
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
Embed widget