ਪੜਚੋਲ ਕਰੋ

ਹਾਈਕੋਰਟ ਦੀ ਸੁਖਬੀਰ ਬਾਦਲ ਤੇ ਮਜੀਠੀਆ 'ਤੇ ਸਖਤੀ!

ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਝਾੜ ਪਾਈ। ਅਦਾਲਤ ਨੇ ਸਖਤ ਲਹਿਜ਼ੇ ਵਿੱਚ ਕਿਹਾ ਕਿ ਸਾਰਿਆਂ ਨੂੰ ਵਿਚਾਰ ਪ੍ਰਗਟਾਉਣ ਦਾ ਹੱਕ ਹੈ ਪਰ ਮਰਿਆਦਾ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ ਹੈ। ਜਸਟਿਸ ਅਮਿਤ ਰਾਵਲ ਨੇ ਸਖਤੀ ਨਾਲ ਕਿਹਾ ਕਿ ਨਿਆਂਪਾਲਿਕਾ ਦਾ ਮਜ਼ਾਕ ਨਹੀਂ ਉਡਾਇਆ ਜਾ ਸਕਦਾ। ਅਦਾਲਤ ਨੇ ਇਹ ਟਿੱਪਣ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕੀਤੀ।

ਚੰਡੀਗੜ੍ਹ: ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਝਾੜ ਪਾਈ। ਅਦਾਲਤ ਨੇ ਸਖਤ ਲਹਿਜ਼ੇ ਵਿੱਚ ਕਿਹਾ ਕਿ ਸਾਰਿਆਂ ਨੂੰ ਵਿਚਾਰ ਪ੍ਰਗਟਾਉਣ ਦਾ ਹੱਕ ਹੈ ਪਰ ਮਰਿਆਦਾ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ ਹੈ। ਜਸਟਿਸ ਅਮਿਤ ਰਾਵਲ ਨੇ ਸਖਤੀ ਨਾਲ ਕਿਹਾ ਕਿ ਨਿਆਂਪਾਲਿਕਾ ਦਾ ਮਜ਼ਾਕ ਨਹੀਂ ਉਡਾਇਆ ਜਾ ਸਕਦਾ। ਅਦਾਲਤ ਨੇ ਇਹ ਟਿੱਪਣ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕੀਤੀ। ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਟਿੱਪਣੀਆਂ ਦੇ ਮਾਮਲੇ ਵਿੱਚ ਅੱਜ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਕਿਹਾ ਕਿ ਦੋਵੇਂ ਤਜ਼ਰਬੇਕਾਰ ਸਿਆਸਤਦਾਨ ਹਨ, ਇਸ ਲਈ ਵਿਵਾਦ ਨੂੰ ਅਸਾਨੀ ਨਾਲ ਟਾਲਿਆ ਜਾ ਸਕਦਾ ਸੀ। ਹਾਈਕੋਰਟ ਨੇ ਦੋਵਾਂ ਨੂੰ ਜ਼ਮਾਨਤ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ 'ਤੇ ਪਾ ਦਿੱਤੀ ਹੈ। ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਪਹਿਲਾਂ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸੀ। ਇਸ ਲਈ ਅਦਾਲਤ ਨੇ ਸਖਤ ਰਵੱਈਆ ਅਖਤਿਆਰ ਕਰਦਿਆਂ ਹੁਕਮ ਦਿੱਤਾ ਸੀ ਕਿ ਉਹ ਅਦਾਲਤ ਵਿੱਚ ਪੇਸ਼ ਹੋ ਕੇ ਹੀ ਜ਼ਮਾਨਤ ਲੈ ਸਕਦੇ ਹਨ। ਅੱਜ ਸੁਖਬੀਰ ਬਾਦਲ ਤੇ ਮਜੀਠੀਆ ਦੇ ਵਕੀਲ ਆਰਐਸ ਚੀਮਾ ਨੇ ਅਦਾਲਤ ਨੂੰ ਕਿਹਾ ਕਿ ਅਪਰਾਧਕ ਸ਼ਿਕਾਇਤ 'ਚ ਵੱਧ ਤੋਂ ਵੱਧ ਸਜ਼ਾ ਦੋ ਸਾਲ ਤੋਂ ਘੱਟ ਹੈ। ਇਸ ਲਈ ਇਸ ਦੀ ਸੁਣਵਾਈ ਸੰਮਨ ਕੇਸ ਵਾਂਗ ਹੀ ਹੋਈ ਚਾਹੀਦੀ ਹੈ। ਇਸ ਦੇ ਨਾਲ ਹੀ ਸੀਆਰਪੀਸੀ ਦੇ ਪ੍ਰਾਵਧਾਨ ਮੁਤਾਬਕ ਅਦਾਲਤ ਮੁਲਜ਼ਮ ਨੂੰ ਪਹਿਲੀ ਪੇਸ਼ੀ ਤੋਂ ਵੀ ਛੂਟ ਦੇ ਸਕਦੀ ਹੈ। ਇਸ ਦਾ ਵਿਰੋਧ ਕਰਦਿਆਂ ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀਐਸ ਦਿਓਲ ਨੇ ਕਿਹਾ ਕਿ ਕਮਿਸ਼ਨ ਆਫ ਇੰਨਕੁਆਰੀ ਐਕਟ ਦੇ ਸੈਕਸ਼ਨ 10 ਤਹਿਤ ਅਪਰਾਧਕ ਸ਼ਿਕਾਇਤ ਦੀ ਸੁਣਵਾਈ ਵਰੰਟ ਕੇਸ ਵਾਂ ਹੀ ਹੋਈ ਚਾਹੀਦੀ ਹੈ। ਵਰੰਟ ਕੇਸ ਵਿੱਚ ਮੁਲਜ਼ਮ ਦੀ ਅਦਾਲਤ ਵਿੱਚ ਨਿੱਜੀ ਪੇਸ਼ ਜ਼ਰੂਰੀ ਹੈ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget