ਪੜਚੋਲ ਕਰੋ

ਹਾਈ ਕੋਰਟ ਵੱਲੋਂ ਮੋਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਲਈ ਨਵੀਂ SIT ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪ੍ਰੇਮੀ ਮੋਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਵਿੱਚ ਹੋਏ ਕਤਲ ਦੇ ਮਾਮਲੇ ਦੀ ਜਾਂਚ ਲਈ ਨਵੀਂ ਸਿੱਟ ਬਣਾਉਣ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪ੍ਰੇਮੀ ਮੋਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਵਿੱਚ ਹੋਏ ਕਤਲ ਦੇ ਮਾਮਲੇ ਦੀ ਜਾਂਚ ਲਈ ਨਵੀਂ ਸਿੱਟ ਬਣਾਉਣ ਦੇ ਹੁਕਮ ਦਿੱਤੇ ਹਨ। ਬੈਂਚ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਏਡੀਜੀਪੀ ਪੱਧਰ ਦੇ ਪੁਲਿਸ ਅਫਸਰ ਦੀ ਅਗਵਾਈ ਹੇਠਲੀ ਸਿੱਟ ਬਣਾਈ ਜਾਵੇ।

ਜ਼ਿਕਰਯੋਗ ਹੈ ਕਿ ਬਿੱਟੂ ਦੇ ਘਰ ਵਾਲਿਆਂ ਨੇ ਐਡਵੋਕੇਟ ਬਲਤੇਜ ਸਿੰਘ ਸਿੱਧੂ ਰਾਹੀਂ ਪਟੀਸ਼ਨ ਦਾਖਞਲ ਕਰਕੇ ਦੋਸ਼ ਲਗਾਇਆ ਸੀ ਕਿ ਇਸ ਮਾਮਲੇ ਵਿੱਚ ਜਾਂਚ ਸਹੀ ਨਹੀਂ ਹੋਈ ਹੈ ਤੇ ਜਾਂਚ ਸੀਬੀਆਈ ਕੋਲੋਂ ਕਰਵਾਈ ਜਾਵੇ। ਬਿੱਟੂ ਨੇ ਇੱਕ ਡਾਇਰੀ ਲਿਖੀ ਸੀ ਤੇ ਇਸ ਡਾਇਰੀ ਨੂੰ ਜਾਂਚ ਦਾ ਹਿੱਸਾ ਨਹੀਂ ਬਣਾਇਆ ਗਿਆ ਤੇ ਜੇਕਰ ਡਾਇਰੀ ਨੂੰ ਜਾਂਚ ਦਾ ਹਿੱਸਾ ਬਣਾਇਆ ਜਾਂਦਾ ਤਾਂ ਵੱਡੇ ਖੁਲਾਸੇ ਹੋਣੇ ਸੀ। 

ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਜਿਸ ਡਾਇਰੀ ਦੀ ਗੱਲ ਕੀਤੀ ਜਾ ਰਹੀ ਹੈ, ਉਹ ਖੁੱਲ੍ਹੇ ਪੰਨੇ ਹਨ ਤੇ ਨਾ ਤਾਂ ਕਾਗਜ਼ ਕੈਦੀ ਕੋਲ ਜਾ ਸਕਦਾ ਹੈ ਤੇ ਨਾ ਹੀ ਰਜਿਸਟਰ ਕਿਸੇ ਤਰੀਕੇ ਨਾਲ ਬਾਹਰ ਆ ਸਕਦਾ ਹੈ, ਲਿਹਾਜਾ ਸੀਬੀਆਈ ਜਾਂਚ ਦੀ ਲੋੜ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget