ਪੜਚੋਲ ਕਰੋ

ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ, ਹਾਈ ਕੋਰਟ ਵਲੋਂ ਪੰਜਾਬ ਪੁਲਿਸ ਨੂੰ ਜਾਰੀ ਕੀਤਾ ਨੋਟਿਸ ਜਾਣੋ ਪੂਰਾ ਮਾਮਲਾ

ਪੀੜਤਾ ਦਾ ਕਹਿਣਾ ਹੈ ਕਿ ਉਹ ਆਪਣੀ ਫੈਕਟਰੀ 'ਚ ਲੁਕਿਆ ਬੈਠਾ ਹੈ ਪਰ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ ਪੀੜਤਾ ਨੇ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਬੈਂਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਲੁਧਿਆਣਾ: ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਰਹੇ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਦੱਸ ਦਈਏ ਕਿ ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਭਗੌੜੇ ਦੇ ਨੋਟਿਸ ਨੂੰ ਲੈ ਕੇ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ  ਸਿਮਰਜੀਤ ਬੈਂਸ ਨੇ ਜ਼ਮਾਨਤ ਦੀ ਮੰਗ ਵੀ ਕੀਤੀ ਸੀ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਗੱਲ ਕਹੀ ਸੀ।

ਪਰ ਹੁਣ ਅਦਾਲਤ ਨੇ ਸਿਮਰਜੀਤ ਬੈਂਸ ਦੀ ਅਪੀਲ ਨੂੰ ਰੱਦ ਕਰਦਿਆਂ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਉਧਰ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾਉਣ ਲੱਗੀ ਹੈ। ਦੱਸ ਦਈਏ ਕਿ ਸਿਮਰਜੀਤ ਬੈਂਸ ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤਾ ਨੇ ਕਿਹਾ ਕਿ ਉਸ ਨੂੰ ਅਦਾਲਤ ਤੋਂ ਹੀ ਇਨਸਾਫ਼ ਦੀ ਉਮੀਦ ਹੈ।

ਪੀੜਤਾ ਦਾ ਕਹਿਣਾ ਹੈ ਕਿ ਉਹ ਆਪਣੀ ਫੈਕਟਰੀ 'ਚ ਲੁਕਿਆ ਬੈਠਾ ਹੈ ਪਰ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ ਪੀੜਤਾ ਨੇ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਬੈਂਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੰਜਾਬ ਪੁਲੀਸ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਪੁਲਿਸ ਬਿਲਕੁਲ ਨਿਕੰਮੀ ਹੈ।

ਉਧਰ ਇਸ ਪੂਰੇ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾਉਣ ਲੱਗੀ ਹੈ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਪੁਲਿਸ ਨੂੰ ਬੈਂਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੁਧਿਆਣਾ ਦਾ ਮੰਤਰੀ ਉਸ ਨੂੰ ਬਚਾਉਂਦਾ ਰਿਹਾ ਅਤੇ ਹੁਣ ਪਤਾ ਨਹੀਂ ਆਮ ਆਦਮੀ ਪਾਰਟੀ ਉਸ ਲਈ ਆਪਣਾ ਫਰਜ਼ ਨਿਭਾ ਰਹੀ ਹੈ।

ਜਦਕਿ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਮਾਮਲਾ ਅਦਾਲਤ ਦਾ ਹੈ ਇਸ 'ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਪਰ  ਨਾਲ ਹੀ ਉਨ੍ਹਾਂ ਕਿਹਾ ਕਿ ਅਦਾਲਤ ਨੇ ਜੋ ਵੀ ਹੁਕਮ ਜਾਰੀ ਕੀਤੇ ਹਨ ਪ੍ਰਸ਼ਾਸਨ ਨੂੰ ਉਨ੍ਹਾਂ ਹੁਕਮਾਂ ਨੂੰ ਲਾਗੂ ਕਰਨਾ ਚਾਹੀਦਾ ਹੈ।

ਇਸ ਸਬੰਧੀ ਜਦੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਲੁੱਕ ਅਉਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਕੇ ਬੈਂਸ ਬਾਹਰ ਹੈ। ਪਰ ਪੁਲਿਸ ਲਗਾਤਾਰ ਇਸ 'ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: Major reshuffle in Punjab Police and administration: ਪੰਜਾਬ 'ਚ ਪੁਲਿਸ ਤੇ ਪ੍ਰਸ਼ਾਸਨ 'ਚ ਵੱਡਾ ਫੇਰਬਦਲ, IAS ਤੇ IPS ਸਮੇਤ 70 ਅਧਿਕਾਰੀ ਬਦਲੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Embed widget