ਪੜਚੋਲ ਕਰੋ

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਦੀ ਖੁਦਕੁਸ਼ੀ ਦਾ ਮਾਮਲਾ, ਹਾਈਕੋਰਟ ਸਖ਼ਤ - ਸਰਕਾਰ ਤੋਂ ਮੰਗਿਆ ਜਵਾਬ

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੀ ਖ਼ੁਦਕੁਸ਼ੀ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ।

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੀ ਖ਼ੁਦਕੁਸ਼ੀ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ - ਕੀ 2018 ਵਿੱਚ ਇੰਦਰਪ੍ਰੀਤ ਚੱਢਾ ਦੀ ਖੁਦਕੁਸ਼ੀ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦਾ ਨਾਮ ਆਇਆ ਸੀ  ਜਾਂ ਨਹੀਂ ?

ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਸੋਮਵਾਰ ਲਈ ਮੁਲਤਵੀ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਗੈਰ-ਕਾਨੂੰਨੀ ਕਾਰੋਬਾਰ ਨੂੰ ਲੈ ਕੇ ਸਿਧਾਰਥ ਚਟੋਪਾਧਿਆਏ ਵੱਲੋਂ ਸਾਈਨ ਕੀਤੀ ਸੀਲਬੰਦ ਰਿਪੋਰਟ 'ਤੇ ਵੀ ਜਿਰ੍ਹਾ ਹੋਈ। ਸਾਬਕਾ ਡੀਜੀਪੀਜ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੇ ਰਿਪੋਰਟ ਖੋਲ੍ਹਣ ਦਾ ਵਿਰੋਧ ਕੀਤਾ ਅਤੇ ਰਿਪੋਰਟ ਨੂੰ ਅਧੂਰੀ ਕਰਾਰ ਦਿੰਦਿਆਂ ਇਸ ਨੂੰ ਨਾ ਖੋਲ੍ਹਣ ਦੀ ਮੰਗ ਕੀਤੀ ਸੀ।

ਅਦਾਲਤ ਨੂੰ ਦੱਸਿਆ ਗਿਆ ਕਿ ਚਟੋਪਾਧਿਆਏ ਦੀ 3 ਮੈਂਬਰੀ ਐਸਆਈਟੀ ਨੇ 1 ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੀ ਜਾਂਚ ਤੋਂ ਬਾਅਦ 2018 ਵਿੱਚ ਅਦਾਲਤ ਨੂੰ ਤਿੰਨ ਸੀਲਬੰਦ ਰਿਪੋਰਟਾਂ ਸੌਂਪੀਆਂ ਸਨ, ਚੌਥੀ ਰਿਪੋਰਟ ਵੱਖਰੇ ਤੌਰ 'ਤੇ ਪੇਸ਼ ਕੀਤੀ ਗਈ ਸੀ। ਇਸ ਵਿਚ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ 'ਤੇ ਟਿੱਪਣੀ ਕੀਤੀ ਗਈ ਹੈ।

  ਰਿਪੋਰਟ 'ਤੇ ਸਿਰਫ ਚਟੋਪਾਧਿਆਏ ਦੇ ਦਸਤਖਤ ਹਨ। ਹਾਈ ਕੋਰਟ ਨੇ 28 ਮਾਰਚ ਨੂੰ 3 ਰਿਪੋਰਟਾਂ ਖੋਲ੍ਹੀਆਂ ਹਨ, ਪਰ ਚੌਥੀ ਰਿਪੋਰਟ 'ਤੇ ਮੋਹਰ ਲੱਗੀ ਹੋਈ ਹੈ। ਦਿਨਕਰ ਗੁਪਤਾ, ਸੁਰੇਸ਼ ਅਰੋੜਾ ਨੇ ਕਿਹਾ ਕਿ ਇਹ ਰਿਪੋਰਟ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਦਰਜ ਕਰਵਾਈ ਗਈ ਹੈ।

ਇੰਦਰਪ੍ਰੀਤ ਖੁਦਕੁਸ਼ੀ ਮਾਮਲੇ 'ਚ ਚਟੋਪਾਧਿਆਏ ਦਾ ਨਾਂ ਆਉਣ ਬਾਰੇ ਸਰਕਾਰ ਨੇ ਕਿਹਾ ਕਿ ਦੋ ਵਾਰ ਸਵਾਲ ਭੇਜੇ ਗਏ, ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ।

ਚਟੋਪਾਧਿਆਏ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਖ਼ੁਦ ਨੂੰ ਬੇਕਸੂਰ ਕਰਾਰ ਦੱਸਿਆ ਸੀ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਚਟੋਪਾਧਿਆਏ ਦੀ ਤਰਫੋਂ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਹਾਈਕੋਰਟ ਨੇ ਪੂਰੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਇਸ ਦੇ ਨਾਲ ਹੀ 2018 'ਚ ਹਾਈਕੋਰਟ ਨੇ ਚਟੋਪਾਧਿਆਏ ਦੇ ਮਾਮਲੇ ਦੀ ਜਾਂਚ 'ਤੇ ਰੋਕ ਲਗਾ ਦਿੱਤੀ ਹੈ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget